ਮੁੰਡੇ ਨੇ ਕੁੜੀ ਦੇ ਘਰ ਜਾਕੇ ਕਰਤਾ ਕਤ ਲ! ਵਿਆਹ ਦਾ ਲੈਣ ਗਿਆ ਸੀ ਰਿਸ਼ਤਾ

Latest Update

ਅੰਮ੍ਰਿਤਸਰ ਦੇ ਸਠਿਆਲਾ ‘ਚ ਸ਼ਨੀਵਾਰ ਸਵੇਰੇ ਇਕ ਔਰਤ ਦਾ ਘਰ ਅੰਦਰ ਵੜ ਕੇ ਗੋਲੀ ਮਾਰ ਕੇ ਕਤਲ ਕਰਨ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਔਰਤ ਦੀ ਪਛਾਣ ਪਰਮਜੀਤ ਕੌਰ (55) ਪਤਨੀ ਅਮਰਜੀਤ ਸਠਿਆਲਾ ਵਜੋਂ ਹੋਈ ਹੈ। ਹਮਲਾਵਰਾਂ ਨੇ ਘਰ ਅੰਦਰ ਵੜ ਕੇ ਔਰਤ ‘ਤੇ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਇਲਾਕਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਪਰਮਜੀਤ ਕੌਰ ਨੂੰ

ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਅੰਮ੍ਰਿਤਸਰ ਦਿਹਾਤ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਇੱਥੇ ਟੀਮ ਨੇ ਇੱਕ ਪਿਸਤੌਲ ਬਰਾਮਦ ਕੀਤਾ ਹੈ, ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਔਰਤ ਦੇ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਪੁਲਿਸ ਨੇ ਦੋਸ਼ੀਆਂ ਵਿੱਚੋਂ ਇੱਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਜੋਂ ਕੀਤੀ ਹੈ।

ਪਤਾ ਲੱਗਾ ਹ ਕਿ ਦੋਸ਼ੀ ਔਰਤ ਕੋਲ ਆਪਣੀ ਕੁੜੀ ਦਾ ਰਿਸ਼ਤਾ ਮੰਗਣ ਆਇਆ ਸੀ। ਜਦੋਂ ਔਰਤ ਨੇ ਇਨਕਾਰ ਕੀਤਾ ਤਾਂ ਦੋਸ਼ੀ ਨੇ ਗੁੱਸੇ ‘ਚ ਆ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਡੀਐਸਪੀ ਬਾਬਾ ਬਕਾਲਾ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਤਲ, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਦੋਸ਼ੀਆਂ ਦੀ ਭਾਲ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *