Srinagar ਦੀ Dal Lake ‘ਚ ਲੱਗੀ ਭਿਆਨਕ ਅੱਗ ਦੌਰਾਨ 3 ਸੈਲਾਨੀਆਂ ਦੀ ਮੌ\ਤ, DNA ਟੈਸਟ ਜ਼ਰੀਏ ਹੋਵੇਗੀ ਪਰਿਵਾਰ ਦੀ ਪਛਾਣ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੰਮੂ-ਕਸ਼ਮੀਰ ਦੇ ਪ੍ਰਸਿੱਧ ਸੈਰ-ਸਪਾਟਾ ਕੇਂਦਰ ਡਲ ਝੀਲ ‘ਚ ਸ਼ਨੀਵਾਰ ਸਵੇਰੇ ਇਕ ਹਾਊਸਬੋਟ ‘ਚ ਭਿਆਨਕ ਅੱਗ ਲੱਗਣ ਨਾਲ ਤਿੰਨ ਸੈਲਾਨੀਆਂ ਦੀ ਮੌ ਤ ਹੋ ਗਈ। ਅੱਗ ਲੱਗਣ ਨਾਲ ਕਰੋੜਾਂ ਰੁਪਏ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ। ਸੜੀ ਹੋਈ ਹਾਊਸਬੋਟ ਤੋਂ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।ਅਧਿਕਾਰੀਆਂ ਨੇ ਦੱਸਿਆ ਕਿ ਸੜੀਆਂ ਹੋਈਆਂ ਲਾਸ਼ਾਂ ਘਾਟ ਨੰਬਰ 9 ਨੇੜੇ ਮਿਲੀਆਂ। ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ। ਮ੍ਰਿਤਕਾਂ ਵਿਚ ਇਕ ਪੁਰਸ਼ ਅਤੇ ਇਕ ਔਰਤ ਸ਼ਾਮਲ ਹੈ, ਜਦੋਂ ਕਿ ਤੀਜੇ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਅਧਿਕਾਰੀਆਂ

ਮੁਤਾਬਕ ਅੱਗ ਲੱਗਣ ਨਾਲ ਪੰਜ ਹਾਊਸਬੋਟ ਅਤੇ ਉਨ੍ਹਾਂ ਨਾਲ ਜੁੜੀਆਂ ਝੌਂਪੜੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਆਪਣੇ ਇਤਿਹਾਸਕ ਮਹੱਤਵ ਅਤੇ ਸੱਭਿਆਚਾਰਕ ਮੁੱਲ ਲਈ ਜਾਣੀਆਂ ਜਾਂਦੀਆਂ ਕੁਝ ਹਾਊਸਬੋਟਾਂ ਝੀਲ ਦੇ ਕਿਨਾਰੇ ਖੜ੍ਹੀਆਂ ਸਨ ਜਦੋਂ ਅੱਗ ਲੱਗੀ।ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਸਰਵਿਸ ਵਿਭਾਗ ਦੀ ਵਿਸ਼ੇਸ਼ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *