ਭੈਣ ਨੇ ਕੀਤੇ ਵੱਡੇ ਖੁਲਾਸੇ ਵਾਇਰਲ ਵੀਡੀਓ ਦੇਖੋ ਭੈਣ ਭਰਾ ਦਾ ਝਗੜਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਤੁਹਾਡੀ ਦਿੱਤੀ ਹੋਈ ਗਰੰਟੀ ਨੂੰ ਅੱਜ ਪੂਰੇ ਤਿੰਨ ਸਾਲ ਹੋ ਗਏ ਹਨ ਅਤੇ ਮੇਰਾ ਕਰਬਾ ਚੌਥ ਵੀ ਤੀਜਾ ਲੰਘ ਗਿਆ ਹੈ। ਤੁਹਾਡੀ ਸਰਕਾਰ ਬਣੀ ਨੂੰ ਵੀ ਪੂਰੇ ਅੱਜ ਦੋ ਸਾਲ ਹੋ ਗਏ ਹਨ। ਕਦੋਂ ਤੁਸੀਂ ਮੈਨੂੰ ਦਿੱਤੀ ਹੋਈ ਆਪਣੀ ਗਰੰਟੀ ਪੂਰੀ ਕਰੋਗੇ ਤੇ ਪਿਛਲੇ ਸਾਲ ਵੀ ਮੈਂਹਲੀ ਟੈਂਕੀ ਤੇ ਬੈਠੀ ਸੀ ਤੇ ਹਰਜੋਤ ਸਿੰਘ ਬੈਂਸ ਜੀ ਖੁਦ ਗੁਰੂ ਗੋਬਿੰਦ ਸਿੰਘ ਜੀ ਦੀ ਸੋਹ ਖਾ ਕੇ ਕਹਿੰਦੇ ਸਨ ਕਿ ਮੈਂ ਇਸ ਸਾਲ ਤੁਹਾਡੀ 646 ਪੀਟੀਆਈ ਅਧਿਆਪਕਾਂ ਦੀ ਭਰਤੀ ਪੂਰੀ ਕਰ ਦੇਵਾਂਗਾ

ਪਤਾ ਨਹੀਂ ਸਾਨੂੰ ਇੰਜ ਕਿਉਂ ਜਾਪ ਰਿਹਾ ਹੈ ਕਿ ਅਸੀਂ ਦੂਜੇ ਲੋਕਾਂ ਵਾਂਗ

ਠੱਗੇ ਠੱਗੇ ਮਹਿਸੂਸ ਕਰ ਰਹੇ ਹਾਂ ਜਿਹੋ ਜਿਹੇ ਇਹਨਾਂ ਦੇ ਲੱਛਣ ਹਨ ਮੈਨੂੰ ਨਹੀਂ ਲੱਗਦਾ ਵੀ ਪੰਜਾਬ ਦੇ ਲੋਕ ਇਹਨਾਂ ਨੂੰ ਦੂਸਰੀ ਵਾਰ ਪੰਜਾਬ ਵਿੱਚ ਸੱਤਾ ਦਾ ਮੌਕਾ ਦੇਣਗੇ ਇਹਨਾਂ ਨਾਲੋਂ ਤਾਂ ਪਹਿਲਾਂ ਵਾਲੀਆਂ ਸਰਕਾਰਾਂ ਹੀ ਚੰਗੀਆਂ ਸਨ ਘੱਟੋ ਘੱਟ ਉਹ ਲੋਕਾਂ ਨਾਲ ਹਮਦਰਦੀ ਤਾਂ ਨਹੀਂ ਵਿਕਤ ਕਰਦੀਆਂ ਸਨ ਜੋ ਕਹਿੰਦੀਆਂ ਸਨ ਕਰਦੀਆਂ ਸਨ ਪਰ ਇਹ ਫੁਕਰੇ ਆਮ ਆਦਮੀ ਪਾਰਟੀ ਵਾਲੇਸਰਦਾਰ ਜੀ ਇੱਕ ਹੀ ਸੀਪੀ ਸ਼ਰਮਾ ਪਹਿਲਾਂ ਵੀ ਕਈ ਵਾਰ ਆਪਣੀਆਂ ਵੀਡੀਓ ਜਾਰੀ ਕਰ ਚੁੱਕੀ ਹੈ ਅਤੇ ਆਹ ਪਾਰਟੀ ਨੂੰ ਲਾਹਨਤਾਂ ਪਾ ਚੁੱਕੀਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *