ਪਰਾਲੀ ਦੀਆਂ ਟਰਾਲੀਆਂ ਭਰ ਕੇ ਥਾਣੇ ਅੱਗੇ ਪੁੱਜੇ ਕਿਸਾਨ ਸੜਕ ‘ਤੇ ਕਿਸਾਨਾਂ ਦਾ ਆਇਆ ਹੜ੍ਹ, ਪਰਚਿਆਂ ਤੋਂ ਅੱਕੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਵੱਲੋਂ 100 ਦੇ ਕਰੀਬ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਗਲੀ ਬਿਜਾਈ ਲਈ ਸਮਾਂ ਲੰਘਦਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪਈ ਪਰਾਲੀ ਸਾਂਭੀ ਨਹੀਂ ਜਾ ਰਹੀ ਜਿਸ ਕਰਕੇ ਕਿਸਾਨ ਅੱਜ ਮਜ਼ਬੂਰੀ ਵੱਸ ਪਰਾਲੀ ਦੀਆਂ ਭਰੀਆਂ ਹੋਈਆਂ ਟਰਾਲੀਆਂ ਥਾਣੇ ਅੱਗੇ ਲੱਗੇ ਧਰਨੇ ਵਿੱਚ ਲੈ ਕੇ ਆਏ ਹਨ, ਜਿਸ ਕਰਕੇ ਬਹੁਤ ਲੰਮਾ ਜਾਮ ਵੀ ਲੱਗ ਗਿਆ।

ਦੂਰ ਦੂਰ ਤੱਕ ਕਿਸਾਨਾਂ ਦੀਆਂ ਪਰਾਲੀਆਂ ਨਾਲ ਭਰੀਆਂ ਹੋਈਆਂ ਟਰਾਲੀਆਂ ਹੀ ਨਜ਼ਰ ਆ ਰਹੀਆਂ ਹਨ, ਸੜਕ ਪੂਰੀ ਜਾਮ ਹੋਈ ਪਈ ਹੈ।ਦਰਅਸਲ, ਸੋਮਵਾਰ ਰਾਤ ਨੂੰ ਕਿਸਾਨਾਂ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਪੁੱਜੇ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਸਮੇਤ 70 ਦੇ ਕਰੀਬ ਕਿਸਾਨਾਂ ਨੂੰ ਸਥਾਨਕ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਿਨ੍ਹਾਂ ਦੀ ਰਿਹਾਈ ਲਈ ਇਹ ਧਰਨਾ ਲਗਾਤਾਰ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *