ਸਾਰਾ ਟੱਬਰ ਗਿਆ ਸੀ ਸਤਿਸੰਗ ‘ਤੇ ਪਿੱਛੋਂ ਮੁੰਡੇ ਨੇ ਆਹ ਕੀ ਕਰ ਲਿਆ, ਦੀਵਾਲੀ ਮੌਕੇ ਪਰਿਵਾਰ ‘ਤੇ ਅੰਤਾਂ ਦਾ ਕਹਿਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਜਿਥੇ ਪਰਿਵਾਰ ‘ਚ ਦੀਵਾਲੀ ਨੂੰ ਲੈ ਕੇ ਖੁਸ਼ੀ ਦਾ ਮਾਹੌਲ ਸੀ ਉੱਥੇ ਹੀ ਪੁੱਤਰ ਵੱਲੋਂ ਖੁਦਕੁਸ਼ੀ ਕਰ ਲਈ ਗਈ। ਇਸ ਦੌਰਾਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਜਾਣਕਾਰੀ ਮੁਤਾਬਕ ਪਰਿਵਾਰ ਨੇ ਦੱਸਿਆ ਹੈ ਕਿ ਪੂਰਾ ਪਰਿਵਾਰ ਜਲੰਧਰ ਸਤਸੰਗ ‘ਤੇ ਗਿਆ ਸੀ ਅਤੇ ਸੁਖਜਿੰਦਰ ਨੇ ਕਿਹਾ ਸੀ ਕਿ ਉਹ ਬਾਅਦ ‘ਚ ਮੋਟਰਸਾਈਕਲ ਦੇ ਆ ਜਾਵੇਗਾ, ਪਰ ਉਹ ਸਤਸੰਗ ‘ਤੇ ਨਹੀਂ ਪਹੁੰਚਿਆ।ਜਦੋਂ ਪਰਿਵਾਰ ਨੇ ਘਰ ਆ ਕੇ ਵੇਖਿਆ ਤਾਂ

ਸੁਖਜਿੰਦਰ ਲਾਸ਼ ਪੱਖੇ ਨਾਲ ਲਟਕੀ ਹੋਈ ਸੀ। ਇਹ ਸਭ ਦੇਖ ਕੇ ਮ੍ਰਿਤਕ ਦੀ ਮਾਂ ਬੇਸੁਧ ਹੋ ਗਈ। ਜਿਥੇ ਲੋਕ ਤਿਉਹਾਰ ‘ਤੇ ਖੁਸ਼ੀਆਂ ਮਨਾ ਰਹੇ ਸਨ, ਉਥੇ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ। ਆਖਿਰ ਸੁਖਜਿੰਦਰ ਨੇ ਇਹ ਕਦਮ ਕਿਉਂ ਚੁੱਕਿਆ ਹੈ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਸੀਸੀਟੀਵੀ ਖੰਗਾਲੇ ਜਾ ਰਹੇ । ਜਾਂਚ ਤੋਂ ਬਾਅਦ ਹੀ ਸਾਬਿਤ ਹੋਵੇਗਾ ਕਿ ਸੁਖਜਿੰਦਰ ਨੇ ਇਹ ਕਦਮ ਕਿਉਂ ਚੁੱਕਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *