ਗੁੱਟਕਾ ਸਾਹਿਬ ਦੀ ਬੇਅਦਬੀ, ਡੇਰੇ ਦੇ ਸੰਚਾਲਕ ਤੇ ਸੇਵਾਦਾਰ ਦੀ ਕੀਤੀ ਕੁੱਟਮਾਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਦੀਵਾਲੀ ਮੌਕੇ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਵਿਖੇ ਇੱਕ ਡੇਰੇ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ 3 ਵਿਕਤੀਆਂ ‘ਤੇ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਦਾਨ ਸਿੰਘ ਵਾਲਾ ਵਿੱਚ ਭਾਈ ਬਖਤੌਰ ਦਾਸ ਦੇ ਡੇਰੇ ਵਿੱਚ, ਪਿੰਡ ਦੇ ਸੰਧੂ ਪਰਿਵਾਰ ਵੱਲੋਂ ਅਖੰਡ ਪਾਠ ਕਰਵਾਏ ਜਾ ਰਹੇ ਸਨ। ਮਹੁੰਤ ਬਖਤੌਰ ਦਾਸ ਡੇਰੇ ਵਿਚ ਪਾਠ ਮੌਕੇ ਰੌਲ ਲਾਉਣ ਮੌਕੇ ਪਾਠੀਆਂ ਵੱਲੋਂ ਦਾਰੂ ਪੀ ਕੇ ਰੌਲ ‘ਤੇ ਬੈਠਣ ਦਾ ਮਾਮਲਾ ਸਾਹਮਣੇ ਆਉਣ ‘ਤੇ ਮਾਮਲਾ ਗਰਮਾ ਗਿਆ।ਜਦੋਂ ਉਕਤ ਪਰਿਵਾਰ

ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਏ 5 ਪਿਆਰਿਆਂ ਦੀ ਹਾਜ਼ਰੀ ਵਿੱਚ ਡੇਰੇ ਦੀ ਤਲਾਸ਼ੀ ਲਈ ਗਈ ਤਾਂ ਡੇਰੇ ਦੇ ਕਮਰੇ ਵਿੱਚ ਪਏ ਇਕ ਟਰੰਕ ਵਿੱਚੋਂ ਪਾੜੇ ਹੋਏ ਗੁਟਕਾ ਸਾਹਿਬ ਬਰਾਮਦ ਕੀਤੇ ਗਏ, ਜਿਨ੍ਹਾਂ ਉਪਰ ਜੁੱਤੀਆਂ ਰੱਖੀਆਂ ਹੋਈਆਂ ਸਨ। ਜਿਸ ‘ਤੇ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਕਾਰਵਾਈ ਕਰਦੇ ਡੇਰੇ ਦੇ ਮਹੁੰਤ ਬਖਤੌਰ ਦਾਸ, ਪਾਠੀ ਬਿੱਟੂ ਸਿੰਘ ਅਬਲੂ ਅਤੇ ਇੱਕ ਹੋਰ ਪਾਠੀ ਜੋ ਕਿ ਧੂਰੀ ਦਾ ਰਹਿਣ ਵਾਲਾ ਹੈ, ਵਿੱਚੋਂ ਦੋ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਇੱਕ ਫਰਾਰ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *