ਦੀਪ ਸਿੱਧੂ ਇਕ ਵੀਡੀਓ ਸਾਂਝੀ ਕੀਤੀ ਜਾਂਦੀ ਹੈ ਜਿਸ ਦੇ ਵਿਚ ਉਹ ਆਪਣੇ ਜ਼ੋਰਾ ਦਸ ਨੰਬਰੀਆ ਦੀ ਟੀਮ ਦੇ ਨਾਲ ਰੂਬਰੂ ਕਰਵਾਉਂਦੇ ਹਨ ਅਤੇ ਉਨ੍ਹਾਂ ਨੂੰ ਦਸਤਾਵੇਜ਼ ਦੱਸਦੇ ਹਨ ਕਿ ਉਹ ਬਰਮਿੰਘਮ ਦੇ ਵਿੱਚ ਆਏ ਨੇ ਤੇ ਉਹ ਮੁੰਬਈ ਤੋਂ ਇੱਥੇ ਪਹੁੰਚੇ ਜਿੱਥੇ ਕਿ ਉਨ੍ਹਾਂ ਦੇ ਟੀਮ ਦੇ ਮੈਂਬਰ ਵੀ ੳੁਨ੍ਹਾਂ ਦੀ ਕਾਫ਼ੀ ਤਾਰੀਫ਼ ਕਰ ਰਹੇ ਨੇ ਉਨ੍ਹਾਂ ਦਾ ਕਹਿਣਾ ਹੈ ਕਿ ਜਿਵੇਂ ਅਸੀਂ ਦੀਪ ਸਿੱਧੂ ਦੇ ਬਾਰੇ ਵਿਚ ਗੱਲਾਂ ਸੁਣੀਆਂ ਸੀ ਦੀਪ ਸਿੱਧੂ ਬਿਲਕੁਲ ਹੋ ਜਾਈਏ ਅਤੇ ਦੀਪ ਸਿੱਧੂ ਕਿਰਦਾਰ ਦਾ ਬਹੁਤ ਚੰਗਾ ਏ
ਉਨ੍ਹਾਂ ਦੇ ਵੱਲੋਂ ਪੰਜਾਬ ਦੀਆਂ ਯਾਦਾਂ ਤਾਜ਼ੀਆਂ ਕੀਤੀਆਂ ਗਈ ਤੇ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਹਾਲ ਦੱਸਿਆ ਗਿਆ ਕਿ ਪੰਜਾਬ ਦੇ ਵਿੱਚ ਅੱਜਕੱਲ੍ਹ ਕੀ ਕੋਈ ਚੱਲ ਰਿਹਾ ਈ ਤੇ ਕਿਵੇਂ ਦਾ ਹੈ ਸਾਡਾ ਪੰਜਾਬ ਕਿਉਂਕਿ ਜਦੋਂ ਵੀ ਪੰਜਾਬੀ ਇਕੱਠੇ ਹੁੰਦੇ ਨੇ ਹਮੇਸ਼ਾ ਆਪਣੇ ਪੰਜਾਬ ਤੇ ਹਾਲ ਚਾਲ ਬਾਰੇ ਜ਼ਰੂਰ ਪੁੱਛਦੇ ਨੇ ਇਸੇ ਤਰ੍ਹਾਂ ਹੀ ਇੱਥੇ ਇਨ੍ਹਾਂ ਦੇ ਵੱਲੋਂ ਦੱਸਿਆ ਗਿਆ ਉਥੇ ਹੀ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਦੇ ਨਾਲ ਉਨ੍ਹਾਂ ਦੀ ਇੱਕ ਇੰਚਾਰਜ ਜੋ ਕਿ ਮਹਿਲਾ ਸੀ ਉਹ ਵੀ ਨਜ਼ਰ ਆ ਰਹੀ ਹੈ ਤੇ ਮਹਿਲਾ ਦੋਸਤ ਤੇ ਵੱਲੋਂ ਵੀ ਉਨ੍ਹਾਂ ਦੇ ਨਾਲ ਮਿਲ ਓਥੇ ਜ਼ੋਰਾ ਦਸ ਨੰਬਰੀਆ ਦੀ ਪ੍ਰਮੋਸ਼ਨ ਦੇ ਵਿੱਚ ਮਦਦ ਕੀਤੀ ਜਾ ਰਹੀ ਸੀ
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ