ਆਪਣੀ ਮਸਤੀ ‘ਚ ਖੜੇ ਨੌਜਵਾਨ ਨਾਲ ਦੇਖੋ ਕੀ ਹੋ ਗਿਆ ਉਹਨੂੰ ਕੀ ਪਤਾ ਸੀ ਅੱਜ ਉਸਦਾ ਕਾਲਾ ਦਿਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਆਹ ਦੇਖ ਲਓ ਬਟਾਲਾ ਦੇ ਵਿੱਚ ਦਿਨ ਦਿਹਾੜੇ ਕਰ ਦਿੱਤਾ ਨੌਜਵਾਨਾਂ ਨੇ ਅਜਿਹਾ ਕਾਂਡ ਜੇ ਘਟਨਾ ਕੈਮਰੇ ਚ ਨਾ ਹੁੰਦੀ ਸ਼ਾਇਦ ਤੁਹਾਨੂੰ ਵੀ ਨਹੀਂ ਆਉਣਾ ਸੀ ਗੱਲ ਤੇ ਯਕੀਨ ਨਾਈ ਦੀ ਦੁਕਾਨ ਦੇ ਬਾਹਰ ਨੌਜਵਾਨ ਨੂੰ ਕੀ ਪਤਾ ਸੀ ਕੀ ਇਹ ਉਸਦਾ ਕਾਲਾ ਦਿਨ ਆ ਦੇਖਦੇ ਦੇਖਦੇ ਹੋ ਗਿਆ ਕਾਰਾਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜਿਆਂ ਦੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ 21 ਸਾਲਾ ਨੌਜਵਾਨ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ । ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਉਸ ਨੂੰ

ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪ੍ਰਤੱਖ ਦਰਸ਼ੀ ਦੱਸਿਆ ਕਿ ਆਖਰ ਇਹ ਘਟਨਾ ਹੋਈ ਕਿਵੇਂਘਟਨਾ ਦੀ ਜਾਣਕਾਰੀ ਮਿਲਦੀ ਹੀ ਬਟਾਲਾ ਦੇ ਐਸਐਸਪੀ ਅਸ਼ਵਨੀ ਘੁਟਿਆਲ ਡੀਐਸਪੀ ਸਵਰਨਜੀਤ ਸਿੰਘ ਸਮੇਤ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਉਨਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਜਾਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਦੇਖਿਆ ਜਾਵੇ ਤਾਂ ਹੁਣ ਦਿਨ ਦਿਹਾੜੇ ਖੁੱਲ੍ਿਆਮ ਗੁੰਡਾਗਰਦੀ ਹੋਣ ਲੱਗੀ ਹੈ ਕਿ ਇਹਨਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਵੀ ਕੋਈ ਖੌਫ ਨਹੀਂ ਰਿਹਾ ਤੇ ਆਏ ਦਿਨ ਅਜਿਹੀਆਂ ਖੂਨੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰ ,ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *