ਨੌਜਵਾਨ ਨੂੰ ਕੀਤਾ ਚਟਨੀ ਵਾਂਗ ਲਹੂ-ਲੁਹਾਨ, ਕੁਹਾੜੀ ਨਾਲ ਕੀਤਾ ਹ ਮਲਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਮੰਗਲਵਾਰ ਸ਼ਾਮ ਅਜੀਤ ਰੋਡ ‘ਤੇ ਟੈਟੂ ਬਣਵਾਉਣ ਜਾ ਰਹੇ ਇਕ ਨੌਜਵਾਨ ‘ਤੇ ਅੱਧੀ ਦਰਜਨ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਦੇ ਸਿਰ ਤੇ ਲੱਤਾਂ ‘ਤੇ ਕੁਹਾੜੀ, ਕਾਪਾ ਆਦਿ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਲਹੂ-ਲੁਹਾਨ ਹੋ ਗਿਆ ਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ |ਜ਼ਖਮੀ ਨੌਜਵਾਨ ਨੂੰ ਆਸ-ਪਾਸ ਦੇ ਦੁਕਾਨਦਾਰਾਂ ਨੇ ਸਹਾਰਾ ਜਨਸੇਵਾ ਟੀਮ ਦੀ ਮਦਦ ਨਾਲ ਗੰਭੀਰ ਹਾਲਤ ‘ਚ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਹਾਲਤ

ਕਾਫੀ ਗੰਭੀਰ ਹੋਣ ਕਾਰਨ ਉਸ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ ਜਿਸ ਦੀ ਪਛਾਣ ਨਵਜੋਤ ਸਿੰਘ ਵਾਸੀ ਪਿੰਡ ਚੱਕ ਫਤਿਹ ਸਿੰਘ ਵਾਲਾ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਕੁਝ ਦਿਨ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਅਣਪਛਾਤੇ ਨੌਜਵਾਨਾਂ ਨਾਲ ਲੜਾਈ ਹੋਈ ਸੀ ਜਿਸ ਦੀ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਹਮਲਾਵਰਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਕੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *