Punjab ਦੀਆਂ ਅਦਾਲਤਾਂ ‘ਚ ਕੰਮ ਕਰਦੇ ਜੱਜਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਜਾਰੀ ਕੀਤਾ ਪੱਤਰ

Latest Update

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੰਜਾਬ ਸਰਕਾਰ ਨੇ ਪੰਜਾਬ ਰਾਜ ਅੰਦਰ ਵੱਖ-ਵੱਖ ਅਦਾਲਤਾਂ ਵਿਖੇ ਤਾਇਨਾਤ ਜੂਡੀਸ਼ੀਅਲ ਅਫ਼ਸਰਾਂ ਭਾਵ ਜੱਜਾਂ ਨੂੰ ਕੇਂਦਰ ਸਰਕਾਰ ਦੇ ਬਰਾਬਰ ਮਹਿੰਗਾਈ ਭੱਤਾ (ਡੀ. ਏ.) ਦੇਣ ਸੰਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਇਹ

ਪੱਤਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਨੂੰ ਭੇਜਿਆ ਗਿਆ ਹੈ।ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਭੇਜੇ ਗਏ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਸੁਪਰੀਮ ਕੋਰਟ ਦੇ 19 ਮਈ, 2023 ਨੂੰ ਦਿੱਤੇ ਪਟੀਸ਼ਨ ਨੰਬਰ 643 (2015) ਦੇ ਫ਼ੈਸਲੇ ਮੁਤਾਬਕ ਪੰਜਾਬ ਰਾਜ ਅਧੀਨ ਕੰਮ ਕਰ ਰਹੇ ਜੂਡੀਸ਼ੀਅਲ ਅਧਿਕਾਰਿਆਂ ਨੂੰ ਕੇਂਦਰ ਸਰਕਾਰ ਵਲੋਂ ਐਲਾਨੇ ਜਾਂਦੇ ਮਹਿੰਗਾਈ ਭੱਤੇ ਦੀ ਦਰ ਮੁਤਾਬਕ ਹੀ ਮਹਿੰਗਾਈ ਭੱਤਾ ਦਿੱਤਾ ਜਾਵੇਗਾ।ਇਹ ਵੀ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਜਦੋਂ-ਜਦੋਂ ਵੀ ਭੱਤਾ ਵਧਾਏਗੀ, ਉਸੇ ਵੇਲੇ ਹੀ ਅਤੇ ਉਸੇ ਹੀ ਤਾਰੀਖ਼ ਤੋਂ ਜੂਡੀਸ਼ੀਅਲ ਅਧਿਕਾਰੀਆਂ ਨੂੰ ਮਹਿੰਗਾਈ ਭੱਤਾ ਵਧਾ ਕੇ ਦਿੱਤਾ ਜਾਇਆ ਕਰੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *