ਅੱਧੀ ਰਾਤ ਪੰਜਾਬ ‘ਚ ਵੱਡੀ ਵਾਰਦਾਤ, ਚਾਕੂ ਨਾਲ ਪਿਓ-ਪੁੱਤਾਂ ‘ਤੇ ਹਮਲਾ, ਦੇਖੋ ਖੌਫ਼ਨਾਕ ਤਸਵੀਰਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੇਰ ਰਾਤ ਪਟਿਆਲਾ ਦੀ ਲਹਿਲ ਕਲੋਨੀ ਵਿਚ ਇਕ ਪ੍ਰਵਾਰ ਉਤੇ 4 ਤੋਂ 5 ਹਮਲਾਵਰਾਂ ਵਲੋਂ ਹਮਲਾ ਕਰ ਦਿਤਾ ਗਿਆ। ਇਸ ਕਾਰਨ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਉਸ ਦੇ ਦੋਵੇਂ ਪੁੱਤਰ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਮ੍ਰਿਤਕ ਦੀ ਪਛਾਣ ਪ੍ਰੀਤਮ ਚੰਦ (52) ਵਜੋਂ ਹੋਈ ਹੈ। ਉਸ ਦੇ ਦੋ ਪੁੱਤਰ ਅਜੈ ਕੁਮਾਰ ਅਤੇ ਜਤਿਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਹਨ।ਪਟਿਆਲਾ ਦੇ ਡੀਐਸਪੀ ਸੰਜੀਵ ਸਿੰਗਲਾ ਨੇ ਦਸਿਆ ਕਿ ਘਟਨਾ ਨੂੰ ਮੰਗਲਵਾਰ ਦੇਰ ਰਾਤ ਨੂੰ ਅੰਜਾਮ ਦਿਤਾ ਗਿਆ। ਦੇਰ ਰਾਤ ਪੁਲਿਸ ਕੰਟਰੋਲ ਰੂਮ ਤੋਂ

ਸੂਚਨਾ ਮਿਲੀ ਕਿ ਪ੍ਰਵਾਰ ਦੇ ਤਿੰਨ ਮੈਂਬਰਾਂ ’ਤੇ ਹਮਲਾ ਹੋਇਆ ਹੈ। ਸੂਚਨਾ ਦੇ ਆਧਾਰ ‘ਤੇ ਪਟਿਆਲਾ ਪੁਲਿਸ ਅਤੇ ਸੀ.ਆਈ.ਏ ਸਟਾਫ਼ ਦੀਆਂ ਟੀਮਾਂ ਜਾਂਚ ਲਈ ਮੌਕੇ ‘ਤੇ ਪਹੁੰਚ ਗਈਆਂ।ਪੁਲਿਸ ਨੇ ਫਿਲਹਾਲ ਇਲਾਕੇ ਦੇ ਸੀਸੀਟੀਵੀ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿਤੀ ਹੈ। ਇਸ ਦੇ ਨਾਲ ਹੀ ਅਜੇ ਤਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮ੍ਰਿਤਕ ਪ੍ਰੀਤਮ ਚੰਦ ਮਿਸਤਰੀ ਸੀ। ਉਹ ਪ੍ਰਵਾਰ ਦਾ ਇਕਲੌਤਾ ਕਮਾਊ ਮੈਂਬਰ ਸੀ। ਫਿਲਹਾਲ ਪ੍ਰੀਤਮ ਚੰਦ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਟਿਆਲਾ ਭੇਜ ਦਿਤਾ ਗਿਆ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *