ਤਿਰੰਗੇ ‘ਚ ਲਿਪਟੀ ਫ਼ੌਜੀ ਪਿਓ ਦੀ ਲਾ*ਸ਼ ਦੇਖ ਧੀ ਦੀਆਂ ਨਿਕਲੀਆਂ ਭੁੱਬਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ:**ਬਟਾਲਾ ਦੇ ਪਿੰਡ ਮਸਾਣੀਆ ਦੇ 41 ਸਾਲਾ ਫੌਜ਼ੀ ਜਵਾਨ ਰਾਜਿੰਦਰ ਸਿੰਘ ਨੇ ਹੈਦਰਾਬਾਦ ਵਿੱਚ ਡਿਊਟੀ ਦੌਰਾਨ ਅਕਸੀਡੈਂਟਲ ਤੌਰ ‘ਤੇ ਗੋਲੀ ਲੱਗਣ ਨਾਲ ਸ਼ਹਾਦਤ ਦਾ ਜਾਮ ਪੀ ਲਿਆ, ਉਨ੍ਹਾਂ ਦੀ ਡੇਢ ਸਾਲ ਬਾਅਦ ਰਿਟਾਇਰਮੈਂਟ ਸੀ ਅਤੇ ਉਹ 22 ਸਾਲ ਪਹਿਲਾਂ ਫੌਜ਼ ਦੀ 13 ਪੰਜਾਬ ਸਿੱਖ ਰੈਜੀਮੈਂਟ ਵਿਚ ਭਰਤੀ ਹੋਏ ਸਨ। ਉਹ ਆਪਣੇ ਸ਼ਹਾਦਤ ਤੋਂ ਬਾਅਦ ਦੋ ਪੁੱਤਰਾਂ ਸਮੇਤ ਪਤਨੀ ਅਤੇ ਵਿਧਵਾ ਮਾਂ ਨੂੰ ਪਿੱਛੇ ਛੱਡ ਗਏ। ਰਜਿੰਦਰ ਸਿੰਘ ਦੇ ਪਿਤਾ ਅਤੇ ਭਰਾ ਵੀ ਫੌਜ ਵਿੱਚ ਨੌਕਰੀ ਕਰ ਚੁੱਕੇ ਹਨ।ਸ਼ਹੀਦ ਰਜਿੰਦਰ ਸਿੰਘ ਦੀ ਮ੍ਰਿਤਕ ਦੇਹ ਤਿਰੰਗੇ ਵਿੱਚ

ਲਪੇਟੀ ਪਿੰਡ ਮਸਾਣੀਆਂ ਪੁੱਜੀ ਤਾਂ ਹਰ ਪਿੰਡ ਵਾਸੀ ਦੀਆਂ ਅੱਖਾਂ ਨਮ ਹੋ ਗਈਆਂ। ਜਿੱਥੇ ਪਿੰਡ ਵਿੱਚ ਸੋਗ ਦਾ ਮਾਹੌਲ ਸੀ, ਉੱਥੇ ਹੀ ਪਿੰਡ ਨੂੰ ਵੀ ਆਪਣੇ ਸ਼ਹੀਦ ਦੀ ਸ਼ਹਾਦਤ ’ਤੇ ਮਾਣ ਸੀ। ਪਿੰਡ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਮੁੱਖ ਅਗਿਨ ਸ਼ਹੀਦ ਦੇ ਜਵਾਨ ਪੁੱਤਰ ਵਲੋਂ ਦਿੱਤੀ ਗਈ ਇਸ ਮੌਕੇ ਉਨ੍ਹਾਂ ਦੀ ਪਤਨੀ ,ਵਿਧਵਾ ਮਾਤਾ ਅਤੇ ਪਿੰਡ ਦੇ ਸਾਬਕਾ ਸਰਪੰਚ ਨੇ ਜਿਥੇ ਆਪਣੇ ਸ਼ਹੀਦ ਦੀ ਸ਼ਹਾਦਤ ‘ਤੇ ਮਾਣ ਮਹਿਸੂਸ ਕੀਤਾ ਉਥੇ ਹੀ ਉਨ੍ਹਾਂ ਅਪੀਲ ਕੀਤੀ ਕਿ ਸਰਕਾਰ ਹੁਣ ਸ਼ਹੀਦ ਦੇ ਪੁੱਤਰਾਂ ਨੂੰ ਨੌਕਰੀ ਦੇਵੇ ਤਾਂ ਕਿ ਸ਼ਹੀਦ ਦੇ ਪਰਿਵਾਰ ਦਾ ਗੁਜ਼ਰ ਬਸਰ ਸਹੀ ਤਰੀਕੇ ਨਾਲ ਹੋ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *