ਦੀਪ ਸਿੱਧੂ ਦੀ ਦੋਸਤ ਰੀਨਾ ਰਾਏ ਨੇ ਕਿਹਾ ਕਿ

Latest Update

ਦੀਪ ਸਿੱਧੂ ਦੇ ਜਿਸ ਸਮੇਂ ਐਕਸੀਡੈਂਟ ਹੋਣ ਦੀ ਖਬਰ ਸਾਹਮਣੇ ਆਉਂਦੀ ਹੈ ਉਸ ਨੇ ਹਰ ਇੱਕ ਨੂੰ ਹਿਲਾ ਕੇ ਰੱਖ ਦਿੱਤਾ ਸੀ ਅਤੇ ਦੀਪ ਸਿੱਧੂ ਦੇ ਨਾਲ ਜੋ ਉਨ੍ਹਾਂ ਦੀ ਦੋਸਤ ਰੀਨਾ ਰਾਏ ਸੀ ਉਸ ਦਾ ਕਹਿਣਾ ਸੀ ਕਿ ਉਹ ਅਮੈਰਿਕਾ ਤੋਂ ਆਈ ਹੋਈ ਸੀ ਜਿਸ ਕਰਕੇ ਉਹ ਕਾਫੀ ਥੱਕਿਆ ਹੋਇਆ ਮਹਿਸੂਸ ਕਰ ਰਹੀ ਸੀ ਇਸ ਲਈ ਉਸ ਨੂੰ ਐਕਸੀਡੈਂਟ ਬਾਰੇ ਕੁਝ ਵੀ ਨਹੀਂ ਪਤਾ ਕਿ ਉਸ ਵੇਲੇ ਕੀ ਹੋਇਆ ਸੀ ਅਤੇ ਕੀ ਨਹੀਂ ਕਿਉਂਕਿ ਮੈਂ ਗੱਡੀ ਦੇ ਵਿਚ ਉਸ ਵੇਲੇ ਸੌਂ ਰਹੀ ਸੀ ਤੇ ਜਦੋਂ ਹੀ ਐਕਸੀਡੈਂਟ ਦੀ ਭਿਆਨਕ ਆਵਾਜ਼ ਆਉਂਦੀ ਅਤੇ ਮੈਨੂੰ ਉਸ ਵੇਲੇ ਹੀ ਹੋਸ਼ ਆਈ ਤੇ ਜਿਸ ਤੋਂ ਬਾਅਦ ਮੈਂ ਫਿਰ ਬੇਸੁੱਧ ਹੋ ਗਈ ਤਿੰਨਾਂ ਨੂੰ ਹਸਪਤਾਲ ਵਿੱਚ ਜਾ ਕੇ ਜਾਂ

ਖੁੱਲ੍ਹੀ ਇਸ ਹੀ ਦਰਮਿਆਨ ਦੀਪ ਸਿੱਧੂ ਦੇ ਦੋਸਤ ਹਰਦੀਪ ਪੁਰੀ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਦਾ ਰਿਸ਼ਤਾ ਬਹੁਤ ਹੀ ਜ਼ਿਆਦਾ ਗੂੜ੍ਹਾ ਸੀ ਉਹ ਹਮੇਸ਼ਾਂ ਘਰ ਪਰਿਵਾਰ ਦੀਆਂ ਗੱਲਾਂ ਵੀ ਸਾਂਝੀਆਂ ਕਰਦੇ ਰਹਿੰਦੇ ਹੁੰਦੇ ਸੀ ਦੀਪ ਸਿੱਧੂ ਨੂੰ ਸ਼ੁਰੂ ਤੋਂ ਹੀ ਕਿਤਾਬਾਂ ਪੜ੍ਹਨ ਦਾ ਸ਼ੌਂਕ ਸੀ ਤੇ ਉਹ ਆਪਣੇ ਧਰਮ ਦੇ ਨਾਲ ਸ਼ੁਰੂ ਤੋਂ ਹੀ ਪਹਿਲਾਂ ਕਾਫ਼ੀ ਜ਼ਿਆਦਾ ਜੁੜਿਆ ਹੋਇਆ ਸੀ ਤੇ ਆਪਣੇ ਕੈਰੀਅਰ ਨੂੰ ਛੱਡ ਕੇ ਉਸ ਨੇ ਪੰਜਾਬ ਦੇ ਵਿੱਚ ਆ ਕੇ ਪੰਜਾਬੀਆਂ ਦਿੱਲੀ ਆਪਣਾ ਹੌਸਲਾ ਬੁਲੰਦ ਕੀਤਾ ਇਹ ਜਾਣਕਾਰੀ

ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *