ਐਕਸੀਡੈਂਟ ‘ਚ ਟੁੱ.ਟੀਆਂ 3 ਨੌਜਵਾਨਾਂ ਦੀਆਂ ਲੱਤਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨਜਾਇਜ਼ ਸ਼ਰਾਬ ਨਾਲ ਭਰੀ ਇੱਕ ਸਵਿਫਟ ਕਾਰ ਨੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਤਿੰਨੋਂ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਤਿੰਨੋਂ ਨੌਜਵਾਨਾਂ ਦੀਆਂ ਲੱਤਾਂ ਵਿੱਚ ਫਰੈਕਚਰ ਹੋ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਘਟਨਾ ‘ਚ ਜ਼ਖਮੀ ਹੋਏ ਨੌਜਵਾਨ ਅਤੇ ਉਸਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਆਪਣੇ

ਬਾਈਕ ‘ਤੇ ਘਰ ਪਰਤ ਰਿਹਾ ਸੀ ਕਿ ਪਿੰਡ ਉੱਪਲੀ ਨੇੜੇ ਸਾਹਮਣੇ ਤੋਂ ਆ ਰਹੇ ਇਕ ਸਵਿਫਟ ਚਾਲਕ ਨੇ ਉਨ੍ਹਾਂ ਦੇ ਬਾਈਕ ਨੂੰ ਸਿੱਧੀ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਦੇ ਸਿਰ ਅਤੇ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਬਰਨਾਲਾ ਹਸਪਤਾਲ ਤੋਂ ਚੰਡੀਗੜ੍ਹ ਰੈਫਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਗੱਡੀ ਵਿੱਚੋਂ ਨਾਜਾਇਜ਼ ਸ਼ਰਾਬ ਬਰਾਮਦ ਹੋਈ

ਇਸ ਸਬੰਧੀ ਜਾਂਚ ਕਰ ਰਹੇ ਪੁਲੀਸ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਉੱਪਲੀ ਨੇੜੇ ਇੱਕ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਜਦੋਂ ਟਰੰਕ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 28 ਪੇਟੀਆਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ ਹੋਈਆਂ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *