ਵਿਆਹ ਸਮਾਗਮ ਤੋਂ ਆ ਰਹੇ ਦੋ ਭਰਾਵਾਂ ਦੀ ਸੜਕ ਹਾਦਸੇ ‘ਚ ਮੌਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁ  ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਖੰਨਾ ‘ਚ ਚੰਡੀਗੜ੍ਹ ਰੋਡ ‘ਤੇ ਕਾਰ ਅਤੇ ਬਾਈਕ ਵਿਚਾਲੇ ਹੋਈ ਟੱਕਰ ‘ਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ, ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੈ। ਮ੍ਰਿਤਕਾਂ ਦੀ ਪਛਾਣ ਰੋਹਿਤ ਉਰਫ ਗੋਲੂ (20) ਅਤੇ ਨਵੀ ਉਰਫ ਗਿੰਨੂ (19) ਵਜੋਂ ਹੋਈ ਹੈ। ਦੋਵੇਂ ਲੁਹਾਰੀ ਕਲਾਂ ਦੇ ਰਹਿਣ ਵਾਲੇ ਸਨ। ਉਨ੍ਹਾਂ ਦਾ ਸਾਥੀ ਹਰਪ੍ਰੀਤ ਸਿੰਘ ਵਾਸੀ ਰਾਮਪੁਰ ਕਲੇਰਾਂ ਗੰਭੀਰ ਜ਼ਖ਼ਮੀ ਹੈ। ਤਿੰਨੋਂ ਨੌਜਵਾਨ ਦੋਰਾਹਾ ਵਿਚ ਇਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਸ਼ੁਕਰਵਾਰ ਦੇਰ ਰਾਤ ਪੈਟਰੋਲ ਪੰਪ ਨੇੜੇ ਕਾਰ ਅਤੇ ਬਾਈਕ ਵਿਚਾਲੇ ਟੱਕਰ ਹੋ ਗਈ।ਮ੍ਰਿਤਕ ਨਵੀ ਦੇ ਪਿਤਾ ਕਰਮ ਸਿੰਘ ਦਾ

ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੇ ਡੇਢ ਮਹੀਨੇ ਵਿਚ ਅਪਣੇ ਦੋ ਪੁੱਤ ਗੁਆ ਦਿਤੇ, ਇਕ ਪੁੱਤ ਦੀ ਕੁੱਝ ਦਿਨ ਪਹਿਲਾਂ ਹੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਹੁਣ ਹਾਦਸੇ ਵਿਚ ਛੋਟੇ ਪੁੱਤਰ ਦੀ ਮੌਤ ਹੋ ਗਈ। ਦੂਜੇ ਪਾਸੇ ਰੋਹਿਤ ਵੀ ਅਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।ਸਿਟੀ ਪੁਲੀਸ ਸਟੇਸ਼ਨ ਦੇ ਐਸਐਚਓ ਹੇਮੰਤ ਮਲਹੋਤਰਾ ਨੇ ਦਸਿਆ ਕਿ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਜਿਸ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿਤੀਆਂ ਜਾਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *