110 ਸੈਕਿੰਡਾਂ ‘ਚ ਹੱਲ ਕੀਤੇ 100 ਮੁਸ਼ਕਿਲ ਸਵਾਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਮਪੁਰਾ ਫੂਲ ਦੀ ਇੱਕ ਹੋਰ ਵਿਦਿਆਰਥਣ ਮੰਨਤ ਨੇ ਵੀ ਹੁਣ ਮੈਥ ਵਿਸ਼ੇ ਵਿੱਚ ਇੱਕ ਨਵਾਂ ਵਰਲਡ ਰਿਕਾਰਡ ਬਣਾਇਆ ਹੈ। ਇੰਟਰਨੈਸ਼ਲ ਬੁੱਕ ਆਫ ਰਿਕਾਰਡ ਨੇ ਸਰਟੀਫਿਕੇਟ ਅਤੇ ਮੈਡਲ ਦੇ ਕੇ ਇਸ ਰਿਕਾਰਡ ਦੀ ਪੁਸ਼ਟੀ ਕੀਤੀ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹਾ ਸਿੱਖਿਆ ਵਿਭਾਗ ਨੇ ਇਸ ਪ੍ਰਾਪਤੀ ‘ਤੇ ਮੰਨਤ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਹੈ। ਮੰਨਤ ਦੀ ਇਸ ਪ੍ਰਾਪਤੀ ‘ਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ।

ਸ਼ਾਰਪ ਬ੍ਰੇਨਸ ਏਜੂਕੇਸ਼ਨ ਦੇ ਡਾਇਰਕੈਟਰ ਰੰਜੀਵ ਗੋਇਲ ਨੇ ਦੱਸਿਆ ਕਿ ਸਥਾਨਕ ਮਾਊਂਟ ਲਿਟਰਾ ਜੀ ਸਕੂਲ ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਮੰਨਤ ਸਪੁੱਤਰੀ ਵਿਕਾਸ ਗਰਗ ਨੇ 3 ਅੰਕਾਂ ਨੂੰ 1 ਅੰਕ ਨਾਲ ਡਿਵੀਜਨ (ਵੰਡ) ਦੇ 100 ਸਵਾਲ 110 ਸੈਕੰਡ ਵਿੱਚ ਬਿਲਕੁਲ ਸਹੀ ਹੱਲ ਕਰਕੇ ਇਹ ਰਿਕਾਰਡ ਕਾਇਮ ਕੀਤਾ ਹੈ। ਮੰਨਤ ਨੇ ਇਸ ਰਿਕਾਰਡ ਦੀ ਤਿਆਰੀ ਅਬੈਕਸ ਵਿਧੀ ਨਾਲ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *