ਪਾਲੀਵੁੱਡ ਤੇ ਬਾਲੀਵੁੱਡ ਅਦਾਕਾਰਾਂ ਦੀ ਪਹਿਲੀ ਪਸੰਦ ਬਣਿਆ ਇਹ ਪਿੰਡ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਵਿੱਚ ਇੱਕ ਅਜਿਹਾ ਪਿੰਡ ਵੀ ਹੈ ਜੋ ਆਪਣੀ ਖੂਬਸੂਰਤੀ ਲਈ ਕਾਫੀ ਮਸ਼ਹੂਰ ਹੈ ਕਿਉਂਕਿ ਇਸ ਪਿੰਡ ਨੂੰ ਇੱਕ ਐਨ.ਆਰ.ਆਈ. ਨੌਜਵਾਨ ਨੇ ਆਪਣਾ ਘਰ ਨਾ ਬਣਾ ਕੇ ਇਸ ਪਿੰਡ ਨੂੰ ਖੂਬਸੂਰਤ ਬਣਾਇਆ ਹੈ। ਇਸ ਪਿੰਡ ਦਾ ਨਾਂ ਬੁੱਲੇਵਾਲ ਅਤੇ ਇੱਥੋਂ ਦੇ ਲੋਕ ਇਸ ਪਿੰਡ ਨੂੰ ਦੇਖਣ ਲਈ ਦੂਰ-ਦੂਰ ਤੋਂ ਆਪਣੀਆਂ ਫੋਟੋਆਂ ਅਤੇ ਵੀਡੀਓ ਬਣਾਉਣ ਲਈ ਆਉਂਦੇ ਹਨਇਸ ਪਿੰਡ ਦੇ ਲੋਕ ਵੀ ਐਨਆਰਆਈ ਦਾ ਧੰਨਵਾਦ ਕਰਦੇ ਹਨ

ਜਿਨ੍ਹਾਂ ਨੇ ਆਪਣਾ ਘਰ ਨਹੀਂ ਬਣਾਇਆ ਸਗੋਂ ਪਿੰਡ ਦਾ ਨਕਸ਼ਾ ਹੀ ਬਦਲ ਦਿੱਤਾ ਹੈ। ਇਸ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਸਾਡੇ ਪਿੰਡ ਦਾ ਨੌਜਵਾਨ ਹੈ, ਬੰਦਾ ਸਾਹਿਬ ਸਿੰਘ ਜੋ ਕਿ ਨਾਰਵੇ ਵਿੱਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਕੇ ਜੋ ਵੀ ਪੈਸਾ ਕਮਾਉਂਦਾ ਹੈ, ਆਪਣੇ ਪਿੰਡ ਵਿੱਚ ਹੀ ਲਗਾ ਦਿੰਦਾ ਹੈ। ਪਿੰਡ ਵਿੱਚ ਹਰ ਧਰਮ ਦੀ ਸੰਗਤ ਹੈ, ਉਹਨਾਂ ਲਈ ਵਦੀਆ ਪਾਰਕ, ​​ਸਾਫ ਗਲੀਆਂ, ਨਾਲੀਆਂ ਅਤੇ ਹਰ ਪਾਸੇ ਹਰਿਆਵਲ ਦੇਖਣ ਨੂੰ ਮਿਲੇਗੀ। ਇਸ ਪਿੰਡ ਦੀ, ਦੂਰ-ਦੂਰ ਤੋਂ ਯੂਟਿਊਬਰ ਵੀ ਇੱਥੇ ਫਿਲਮਾਂ ਬਣਾਉਣ ਲਈ ਆਉਂਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *