ਭੱਠਾ ਮਾਲਕ ਦੀ ਘਟੀਆ ਕਰਤੂਤ, ਸ਼ਰਮਸ਼ਾਰ ਕੀਤੇ ਲੋਕ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਮਰਾਲਾ ਦੇ ਪਿੰਡ ਹੇਡੋਂ ਵਿਖੇ ਉਸ ਵੇਲੇ ਗੁੰਡਾਗਰਦੀ ਦੇਖਣ ਨੂੰ ਮਿਲੀ ਜਦੋ ਇੱਕ ਭੱਠਾ ਮਾਲਕ ਨੇ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਬਦਮਾਸ਼ੀ ਕੀਤੀ ਤੇ ਬੰਧੂਆ ਮਜ਼ਦੂਰਾਂ ਨੂੰ ਰਿਹਾਅ ਕਰਨ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਮਜ਼ਦੂਰਾਂ ਦੀ ਕੁੱਟਮਾਰ ਕੀਤੀ ਗਈ। ਇੱਥੋਂ ਤੱਕ ਕਿ ਡੀ.ਸੀ ਅਤੇ ਹੋਰ ਅਧਿਕਾਰੀਆਂ ਨੂੰ ਅਪਸ਼ਬਦ ਬੋਲੇ ਗਏ। ਭੱਠੇ ਤੋਂ ਰਿਹਾਅ ਹੋਏ ਮਜ਼ਦੂਰਾਂ ਨੇ ਆਪਣੀ ਹੱਡਬੀਤੀ ਦੱਸੀ।

ਸਮਰਾਲਾ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਲੁਧਿਆਣਾ ਦੇ ਡੀਸੀ ਨੂੰ ਸ਼ਿਕਾਇਤ ਮਿਲੀ ਸੀ ਕਿ ਹੇਡੋਂ ਦੇ ਆਰ.ਕੇ ਭੱਠੇ ਉਪਰ ਮਜ਼ਦੂਰਾਂ ਨੂੰ ਬੰਧਕ ਬਣਾ ਕੇ ਰੱਖਿਆ ਗਿਆ ਹੈ। ਇਸ ਸ਼ਿਕਾਇਤ ਦੀ ਜਾਂਚ ਲਈ ਉਹਨਾਂ ਨੂੰ ਮੌਕੇ ‘ਤੇ ਭੇਜਿਆ ਗਿਆ ਸੀ। ਜਿਵੇਂ ਹੀ ਉਹ ਭੱਠੇ ‘ਤੇ ਗਏ ਤਾਂ ਭੱਠਾ ਮਾਲਕ ਰਮੇਸ਼ ਖੁੱਲਰ ਨੇ ਡੀਸੀ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ ਉਨ੍ਹਾਂ ਨੂੰ ਮੰਦਾ ਚੰਗਾ

ਬੋਲਣਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਭੱਠਾ ਮਾਲਕ ਰਮੇਸ਼ ਕੁਮਾਰ ਖੁੱਲਰ ਖ਼ਿਲਾਫ਼ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਹਸਪਤਾਲ ਦੇ ਵਿੱਚ ਦਾਖਲ ਮਰੀਜ਼ਾਂ ਬਾਰੇ ਡਾਕਟਰ ਨੇ ਕੀ ਜਾਣਕਾਰੀ ਦਿੱਤੀ ਆਓ ਸੁਣਦੇ ਹੋ ਦੇਖਿਆ ਜਾਵੇ ਤਾਂ ਲੋਕਾਂ ਦੀ ਗੁੰਡਾਗਰਦੀ ਇਸ ਕਦਰ ਵੱਧ ਚੁੱਕੀ ਹੈ ਕਿ ਹੁਣ ਉਹਨਾਂ ਨੂੰ ਕਿਸੇ ਦਾ ਵੀ ਕੋਈ ਖੌਫ ਨਹੀਂ ਹੈ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *