Abohar ’ਚ ਕੱਪੜਾ ਵਪਾਰੀ ਆਪਸ ’ਚ ਭਿੜੇ, ਮੌਕੇ ’ਤੇ ਪਹੁੰਚੀ ਪੁਲਿਸ ਨਾਲ ਹੋਏ ਹੱਥੋਪਾਈ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਅਬੋਹਰ ਦੇ ਬੱਸ ਸਟੈਂਡ ਦੇ ਪਿੱਛੇ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਆਪਸ ਵਿਚ ਲੜ ਰਹੇ ਕੁਝ ਦੁਕਾਨਦਾਰਾਂ ਨੇ ਮੌਕੇ ‘ਤੇ ਪਹੁੰਚੀ ਪੁਲਸ ਟੀਮ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੂੰ ਆਪਣੇ

ਬਚਾਅ ’ਚ ਲਾਠੀਚਾਰਜ ਕਰਨਾ ਪਿਆ। ਇਸ ਦੌਰਾਨ ਹਮਲੇ ‘ਚ ਜ਼ਖਮੀ ਹੋਏ ਤਿੰਨ ਲੋਕਾਂ ਨੂੰ ਵੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਬੱਸ ਸਟੈਂਡ ਦੇ ਪਿੱਛੇ ਦੋ ਕੱਪੜਾ ਵਪਾਰੀਆਂ ਦੀ ਦੁਕਾਨਦਾਰੀ ਨੂੰ ਲੈ ਕੇ ਆਪਸ ’ਚ ਝੜਪ ਹੋ ਗਈ। ਜਿਸ ਤੋਂ ਬਾਅਦ ਦੋਵਾਂ ਦੁਕਾਨਦਾਰਾਂ ਦੀ ਮਦਦ ਲਈ ਦਰਜਨਾਂ ਲੋਕ ਲੜਾਈ ਕਰਨ ਲਈ ਉੱਥੇ ਪਹੁੰਚ ਗਏ। ਜਿਵੇਂ ਹੀ ਥਾਣਾ ਨੰਬਰ 1 ਦੇ ਇੰਚਾਰਜ ਸੁਨੀਲ ਕੁਮਾਰ ਪੁਲਸ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਮਾਹੌਲ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਲਟਾ ਪੁਲਸ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ, ਜਿਸ ਨੂੰ ਦੇਖਦੇ ਹੋਏ ਪੁਲਸ ਨੇ ਲਾਠੀਚਾਰਜ ਕਰਕੇ ਸਥਿਤੀ ਨੂੰ ਕਾਬੂ ‘ਚ ਕਰ ਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *