ਦੇਖੋ ਫਿਰ ਕਿਵੇਂ ਪੁਲਿਸ ਨੇ ਡਾਂਗਾ ਨਾਲ ਲਿਆਂਦੀ ਨੇਰ੍ਹੀ

Latest Update

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ

ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਤਸਵੀਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਰਾਂ ਦੇ ਸ਼ਹਿਰ ਸੰਗਰੂਰ ਦੀਆਂ ਨੇ ਜਿੱਥੇ ਐਨ ਪੀ ਐਸ ਮੁਲਾਜ਼ਮਾਂ ਨੇ ਮਾਨ ਦੀ ਕੋਠੀ ਬਾਹਰ ਧਰਨਾ ਦੇ ਦਿੱਤਾ ਅਤੇ ਇਸ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਜੋਰ ਰੋਸ਼ ਪ੍ਰਦਰਸ਼ਨ ਵੀ ਕੀਤਾ ਐ ਅਤੇ ਭਗਵੰਤਮਾਨ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ ਜਾ ਰਹੀ ਐ

ਜਿਨ੍ਹਾਂ ਮੁਲਾਜ਼ਮਾਂ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਤੰਤਰ ਨੇ ਬਲ ਪ੍ਰਜੋਗ ਵੀ ਕੀਤਾ ਹੈ ਤਸਵੀਰਾਂ ਵਿੱਚ ਤੁਸੀ ਦੇਖ ਸਕਦੇ ਹੋਂ ਪੁਲਿਸ ਦੇ ਜਵਾਨ ਮੁਲਾਜ਼ਮਾਂ ਨਾਲ ਧੱਕਾ ਮੁੱਕੀ ਕਰਦੇ ਹੋਏ ਨਜ਼ਰ ਆ ਰਹੇ ਹਨ ਦੱਸ ਦੀਏ ਕੀ ਐਨ ਪੀ ਐਸ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਲਈ ਇਹ ਧਰਨਾ ਦਿੱਤਾ ਗਿਆ ਏਸ ਮੌਕੇ ਸਮੂਹ ਮੁਲਾਜ਼ਮਾਂ ਦਾ ਕਹਿਣਾ ਐ ਕੀ ਜਿਨ੍ਹਾਂ ਤੱਕ ਸਰਕਾਰ ਸਾਡੀਆਂ ਮੰਗਾ ਨੂੰ ਪੂਰਾ ਨਹੀਂ ਉਨ੍ਹਾਂ ਤੱਕ ਅਸੀ ਏਸੇ ਹੀ ਤਰ੍ਹਾਂ ਸੰਘਰਸ਼ ਕਰਦੇ ਰਹਾਂਗੇ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *