ਸੂਫੀ ਗਾਇਕ Kanwar Grewal ਦੇ ਮਾਤਾ ਜੀ ਦਾ ਹੋਇਆ ਦੇਹਾਂਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਮਿਲੀ ਜਾਣਕਾਰੀ ਗਾਇਕ ਕੰਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ ਜੀ ਦਾ ਦੇਹਾਂਤ ਹੋ ਗਿਆ ਹੈ। ਜਿਸ ਕਾਰਨ ਉਹ ਸਦਮੇ ’ਚ ਚੱਲੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਗਾਇਕ ਦੇ ਮਾਤਾ ਮਨਜੀਤ ਕੌਰ ਲੰਬੇ ਸਮੇਂ ‘ਤੋਂ ਬੀਮਾਰ ਚੱਲ ਰਹੇ ਸੀ। ਉਨ੍ਹਾਂ ਨੇ ਮੁਹਾਲੀ ਦੇ ਹਸਪਤਾਲ ’ਚ ਆਖਰੀ ਸਾਹ ਲਏ ਹਨ।

ਬਠਿੰਡਾ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਿਕ ਇਸ ਸਮੇਂ ਕੰਵਰ ਗਰੇਵਾਲ ਆਸਟ੍ਰੇਲੀਆ ਦੇ ਵਿੱਚ ਚੱਲ ਰਹੇ ਇੱਕ ਪ੍ਰੋਗਰਾਮ ’ਚ ਸਨ ਪਰ ਇਸ ਗੱਲ ਦਾ ਪਤਾ ਲੱਗਣ ਤੋਂ ਬਾਅਦ ਉਹ ਪੰਜਾਬ ਵਾਪਿਸ ਆ ਰਹੇ ਹਨ। ਭਲਕੇ ਉਨ੍ਹਾਂ ਦੀ ਮਾਤਾ ਦਾ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮਾਤਾ ਦੇ ਦੇਹਾਂਤ ਤੋਂ ਬਾਅਦ ਪੂਰੇ ਪਰਿਵਾਰ ਸਣੇ ਪੂਰੇ ਪਿੰਡ ’ਚ ਦੁੱਖ ਦੀ ਲਹਿਰ ਪਸਰ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *