ਭਰਾ ਨਾਲ ਸਟੇਸ਼ਨ ‘ਤੇ ਸੁੱਤੀ ਸੀ ਭੈਣ, ਕੁਝ ਦੇਰ ਬਾਅਦ ਹੀ ਹੋਈ ਗਾਇਬ

Latest Update

ਲੁਧਿਆਣਾ ਰੇਲਵੇ ਸਟੇਸ਼ਨ ਤੋਂ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਲੜਕੀ ਦੇ ਭਰਾ ਨੇ ਜੀਆਰਪੀ ਥਾਣੇ ਪਹੁੰਚ ਕੇ ਗੰਭੀਰ ਦੋਸ਼ ਲਗਾਏ ਹਨ। ਲੜਕੀ ਦੇ ਭਰਾ ਨੇ ਕਿਹਾ ਕਿ ਉਹ ਦੋਵੇਂ ਕੰਮ ਦੀ ਤਲਾਸ਼ ਵਿੱਚ ਬਿਹਾਰ ਤੋਂ ਲੁਧਿਆਣਾ ਆਏ ਸੀ। ਕੰਮ ਨਾ ਮਿਲਣ ਉਤੇ ਰੇਲਵੇ ਸਟੇਸ਼ਨ ਉਤੇ ਹੀ ਰਾਤ ਰੁਕੇ ਸੀ। ਕੰਮ ਨਾ ਮਿਲਣ ਤੋਂ ਨਿਰਾਸ਼ ਹੋ ਕੇ ਉਹ ਪਲੇਟਫਾਰਮ ‘ਤੇ ਹੀ ਰਾਤ ਕੱਟਣ ਲਈ ਰੁਕ ਗਿਆ। ਪੁਲਿਸ ਨੇ ਪੀੜਤ ਭਰਾ ਦੇ ਬਿਆਨਾਂ ਉਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੱਚਾ ਚੋਰੀ ਤੋਂ ਬਾਅਦ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਇੱਕ ਹੋਰ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ 13 ਤੋਂ 14 ਸਾਲ ਦੇ ਕਰੀਬ ਇੱਕ ਲੜਕੀ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਪੀੜਤ ਭਰਾ ਦੇ ਦੱਸਣ ਮੁਤਾਬਕ ਬਿਹਾਰ ਤੋਂ ਲੁਧਿਆਣਾ ਕੰਮ ਦੀ ਤਲਾਸ਼ ਵਿੱਚ ਆਏ ਸੀ ਤੇ ਕੰਮ ਨਾ ਮਿਲਣ ਦੇ ਚੱਲਦਿਆਂ ਰੇਲਵੇ ਸਟੇਸ਼ਨ ਉਤੇ ਰਾਤ ਨੂੰ ਸੁੱਤੇ ਹੋਏ ਸਨ ਤੇ ਜਦੋਂ ਉਹ ਪਾਣੀ ਭਰਨ ਲਈ ਗਿਆ ਤਾਂ

ਉਸਦੀ 13 ਤੋਂ 14 ਸਾਲਾ ਦੀ ਉਮਰ ਦੀ ਭੈਣ ਉਥੋਂ ਗਾਇਬ ਹੋ ਗਈ ਸੀ। ਪੀੜਤ ਭਰਾ ਨੇ ਲੜਕੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਥਾਣਾ ਜੀਆਰਪੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਉਧਰ ਪੀੜਤ ਭਰਾ ਅਵਿਨਾਸ਼ ਨੇ ਕਿਹਾ ਕਿ ਉਨ੍ਹਾਂ ਦੇ ਮਾਂ-ਬਾਪ ਨਹੀਂ ਹਨ ਤੇ ਕੰਮ ਦੀ ਤਲਾਸ਼ ਵਿੱਚ ਲੁਧਿਆਣਾ ਆਏ ਸਨ ਜਦੋਂ ਉਨ੍ਹਾਂ ਨੂੰ ਕੰਮ ਨਾ ਮਿਲਿਆ ਤਾਂ ਉਹ ਰੇਲਵੇ ਸਟੇਸ਼ਨ ਉਤੇ ਹੀ ਰਾਤ ਕੱਟਣ ਨੂੰ ਮਜਬੂਰ ਸੀ। ਉਨ੍ਹਾਂ ਕੋਲ ਇੱਕ ਲੜਕਾ ਆਇਆ ਤੇ

ਉਸ ਨੇ ਕੰਮ ਦਵਾਉਣ ਦੀ ਗੱਲ ਕਹੀ ਪਰ ਉਸ ਦੇ ਨਾਲ ਨਹੀਂ ਗਏ ਜਦੋਂ ਉਹ ਪਾਣੀ ਭਰਨ ਗਿਆ ਤਾਂ ਉਸਦੀ ਭੈਣ ਉਥੋਂ ਗਾਇਬ ਸੀ। ਉਸਨੇ ਇਸ ਉਤੇ ਸ਼ੱਕ ਜਤਾਇਆ ਹੈ ਕਿ ਉਸਦੀ ਭੈਣ ਨੂੰ ਕੁੱਟਮਾਰ ਕਰ ਅਗਵਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਸਦੀ ਭੈਣ ਤੋਂ ਬਿਨਾਂ ਉਸਦਾ ਕੋਈ ਵੀ ਨਹੀਂ ਹੈ। ਉਧਰ ਇਸ ਸਬੰਧੀ ਜੀਆਰਪੀ ਪੁਲਿਸ ਦੇ ਜਾਂਚ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲੀ ਹੈ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *