ਮਹਿਲਾ ਸਰਪੰਚ ਦਾ ਕਮਾਲ, ਰਾਸ਼ਟਰਪਤੀ ਨੇ ਵੀ ਦਿੱਤਾ ਸਨਮਾਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਹਲਕਾ ਦੇ ਪਿੰਡ ਪਰੋਸ਼ਾਹ ਦੀ ਮਹਿਲਾ ਸਰਪੰਚ ਨੂੰ ਦੇਸ਼ ਦੇ ਰਾਸ਼ਟਰਪਤੀ ਵੱਲੋਂ 4 ਮਾਰਚ ਨੂੰ ਦਿੱਲੀ ਵਿਖੇ ਸਵੱਛ ਸੁਜਲ ਸ਼ਕਤੀ ਸਨਮਾਨ 2023 ਨਾਲ ਸਨਮਾਨਿਤ ਕੀਤਾ ਗਿਆ ਹੈ। ਉਸ ਨੇ ਆਪਣੇ ਪਿੰਡ ਦੇ ਕਈ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਨੇ ਆਪਣੇ ਪਿੰਡ ਦੇ ਲੋਕਾਂ ਦਾ ਇਲਾਜ ਕਰਵਾਇਆ ਹੈ। ਪਿੰਡ ਦਾ ਗੰਦਾ ਪਾਣੀ, ਪਿੰਡ ਵਿੱਚ ਲੋਕਾਂ ਦੇ ਸੈਰ ਕਰਨ ਲਈ ਵਿਵਸਥਾ ਅਤੇ ਪਾਰਕ ਬਣਾਇਆ ਗਿਆ ਹੈ। ਪਿੰਡ ਨੂੰ ਦੇਖਣ ਲਈ ਲੋਕ ਦੂਰ-ਦੂਰ ਤੋਂ ਆਉਂਦੇ ਹਨ। ਪਿੰਡ ਪੂਰੇ ਇਲਾਕੇ ਵਿੱਚ ਰੋਲ ਮਾਡਲ ਬਣ ਗਿਆ ਹੈ।ਤੁਹਾਨੂੰ

ਦੱਸ ਦੇਈਏ ਕਿ ਮਹਿਲਾ ਸਰਪੰਚ ਪਿੰਡ ਦੇ ਗੰਦੇ ਪਾਣੀ ਨੂੰ ਥਾਪਰ ਤਕਨੀਕ ਨਾਲ ਸਾਫ਼ ਕਰਕੇ, ਇਸ ਦੀ ਸਿੰਚਾਈ ਲਈ ਵਰਤੋਂ ਕਰ ਰਹੀ ਹੈ ਅਤੇ ਪਿੰਡ ਦਾ ਕੂੜਾ ਵੀ ਇੱਕ ਥਾਂ ‘ਤੇ ਇਕੱਠਾ ਕਰਕੇ ਉਸ ਤੋਂ ਖਾਦ ਬਣਾਈ ਜਾ ਰਹੀ ਹੈ। ਉਨ੍ਹਾਂ ਦੇ ਕੰਮ ਨੂੰ ਦੇਖਦੇ ਹੋਏ ਇਸ ਮਹਿਲਾ ਸਰਪੰਚ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਪਿੰਡ ਦੀ ਮਹਿਲਾ ਸਰਪੰਚ ਹਰਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੀ ਪੰਚਾਇਤ ਨੇ ਪਿੰਡ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਬਹੁਤ ਮਿਹਨਤ ਕੀਤੀ ਹੈ, ਉਨ੍ਹਾਂ ਨੂੰ ਪ੍ਰਮਾਤਮਾ ਦਾ ਆਸ਼ੀਰਵਾਦ ਮਿਲਿਆ ਹੈ। ਇਸ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋਇਆ ਹੈ ਅਤੇ ਹੁਣ ਉਹ ਪਿੰਡ ਦੇ ਵਿਕਾਸ ਲਈ ਹੋਰ ਵੀ ਕੰਮ ਕਰਨਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *