ਭੈਣ ਨੂੰ ਮਿਲਣ ਜਾਂਦਿਆਂ ਸ਼ਖ਼ਸ ਦਾ ਰਾਹ ‘ਚ ਕ ਤਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ= ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਗੁਰਦਾਸਪੁਰ ਅੰਦਰ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਹਲਕਾ ਕਾਦੀਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਲੁੱਟ ਦੀ ਨੀਅਤ ਨਾਲ ਇਕ 60 ਸਾਲ ਦੇ ਵਿਅਕਤੀ ਬਲਵਿੰਦਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆ ਨੇ ਚਾਕੂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਤੇ ਹਸਪਤਾਲ ਲੈ ਜਾਂਦੇ ਸਮੇਂ ਵਿਅਕਤੀ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਸੁਰਿੰਦਰ ਕੌਰ

ਅਤੇ ਭਰਾ ਅਮਰਜੀਤ ਸਿੰਘ ਮਹਲਾ ਸੰਤ ਨਗਰ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਜੋ ਕਿ ਬੀਤੀ ਸ਼ਾਮ ਘਰੋਂ ਆਪਣੀ ਭੈਣ ਨੂੰ ਮਹਲਾ ਸੰਤ ਨਗਰ ਵਿਚ ਮਿਲਣ ਲਈ ਘਰੋਂ ਗਿਆ ਸੀ, ਇਕ ਘੰਟਾ ਬੀਤਣ ਦੇ ਬਾਅਦ ਵੀ ਉਹ ਘਰ ਵਾਪਸ ਨਹੀਂ ਆਇਆ ਤਾਂ ਕੁਝ ਦੇਰ ਬਾਅਦ ਸਾਨੂੰ ਕਿਸੇ ਦਾ ਫੋਨ ਆਇਆ ਕਿ ਬਲਵਿੰਦਰ ਸਿੰਘ ਨੂੰ ਅਣਪਛਾਤੇ ਕੁਝ ਵਿਅਕਤੀਆ ਨੇ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ ਹੈ, ਜਦੋਂ ਉਹ ਉਥੇ ਪਹੁੰਚੇ ਤਾਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਅਣਪਛਾਤਿਆ ਨੇ ਉਸ ਦੀ ਸਕੂਟਰੀ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ ਤੇ ਜਦ ਉਸਨੇ ਸਕੂਟਰੀ ਨਹੀਂ ਦਿੱਤੀ ਤਾਂ ਉਹਨਾਂ ਨੇ ਉਸ ਦੇ ਪੇਟ ਵਿੱਚ ਛੁਰੇ ਮਾਰ ਕੇ ਫਰਾਰ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *