8 ਮਹੀਨੇ ਪਹਿਲਾ ਕੈਨੇਡਾ ਗਿਆ 26 ਸਾਲਾਂ ਨੌਜਵਾਨ ਮਾਪਿਆਂ ਤਕ ਪਹੁੰਚੀ ਮਾੜੀ ਖਬਰ, ਰੋ ਰੋ ਹੋਇਆ ਬੁਰਾ ਹਾਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਰੁਜ਼ਗਾਰ ਦੀ ਭਾਲ ਦੇ ਲਈ ਅਕਸਰ ਹੀ ਨੌਜਵਾਨ ਪੜ੍ਹ ਲਿਖ ਕੇ ਵਿਦੇਸ਼ਾਂ ਵੱਲ ਜਾ ਰਹੇ ਲੇਕਿਨ ਕੁਝ ਸਮੇਂ ਤੋਂ ਲਗਾਤਾਰ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦੇ ਵਿੱਚ ਮੌਤ ਹੋ ਰਹੀ ਹੈ। ਅਜਿਹਾ ਹੀ ਮਾਮਲਾ ਸੰਗਰੂਰ ਦੀ ਹਾਊਸਿੰਗ ਬੋਰਡ ਕਲੋਨੀ ਵਿਚ ਰਹਿਣ ਵਾਲਾ 26 ਸਾਲ ਦਾ ਨੌਜਵਾਨ ਮਨਿੰਦਰਜੀਤ ਸਿੰਘ ਜੋ ਰੁਜ਼ਗਾਰ ਦੇ ਭਾਲ ਦੇ ਵਿੱਚ ਅੱਠ ਮਹੀਨੇ ਪਹਿਲਾਂ ਹੀ ਕੈਨੇਡਾ ਦੀ ਧਰਤੀ ਉੱਤੇ ਗਿਆ ਸੀ ਅਤੇ

ਉਸ ਦੀ ਪਤਨੀ ਜਿਸ ਨਾਲ 2019 ਵਿੱਚ ਵਿਆਹ ਹੋਇਆ ਸੀ, ਉਹ ਚਾਰ ਸਾਲ ਪਹਿਲਾਂ ਚਲੀ ਗਈ ਸੀ। ਕੋਰੋਨਾ ਮਹਾਮਾਰੀ ਅਤੇ ਹੋਰ ਕਾਰਨਾਂ ਕਰਕੇ ਮਨਿੰਦਰ ਨਹੀਂ ਜਾ ਪਾਇਆ ਪਰ ਹੁਣ ਬੜੀ ਮੁਸ਼ਕਿਲ ਨਾਲ 3 ਏਕੜ ਜ਼ਮੀਨ ਵੇਚ ਕੇ ਮਸਾਂ ਈ 8 ਮਹੀਨੇ ਪਹਿਲਾਂ ਪਰਿਵਾਰ ਨੇ ਮਨਿੰਦਰ ਨੂੰ ਕੈਨੇਡਾ ਤੋਰਿਆ ਸੀ। ਪਰਿਵਾਰ ਨੂੰ ਕੀ ਪਤਾ ਸੀ ਕੀ ਜਿਸ ਪੁੱਤ ਨੂੰ ਚਾਵਾਂ ਦੇ ਨਾਲ ਵਿਦੇਸ਼ ਦੀ ਧਰਤੀ ਦੇ ਉੱਤੇ ਭੇਜ ਰਹੇ ਹਾਂ

ਉਸ ਦਾ ਇੱਕ ਦਿਨ ਸੁਨੇਹਾ ਅਜਿਹਾ ਆਊਗਾ ਪਰਿਵਾਰ ਰੋਂਦਾ ਵਿਲਕਦਾ ਝੱਲਿਆ ਨਹੀਂ ਜਾ ਰਿਹਾ, ਭਰੇ ਮਨ ਦੇ ਨਾਲ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹਨਾਂ ਕੋਲ ਸਿਰਫ ਤਿੰਨ ਏਕੜ ਜ਼ਮੀਨ ਸੀ, ਜੋ ਕਿ ਵਿਦੇਸ਼ ਭੇਜਣ ਦੇ ਚੱਕਰ ਦੇ ਵਿੱਚ ਉਹ ਵੀ ਵਿਕ ਗਈ। ਮ੍ਰਿਤਕ ਨੌਜਵਾਨ ਦੀ ਮਾਂ ਰੋਂਦੇ ਹੋਏ ਸਾਰੀ ਕਹਾਣੀ ਦੱਸੀ ਉਥੇ ਹੀ ਪੰਜਾਬ ਸਰਕਾਰ ਨੂੰ ਗੁਹਾਰ ਲਾਈ ਕਿ ਮੇਰੇ ਪੁੱਤ ਦੀ ਮ੍ਰਿਤਕ ਦੇਹ ਨੂੰ ਲਿਆਉਣ ਦੇ ਵਿੱਚ ਮਦਦ ਕੀਤੀ ਜਾਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *