ਪ੍ਰਵਾਸੀ ਪਤੀ-ਪਤਨੀ ਨੇ ਖੁਸ਼ੀ ‘ਚ ਪੀ ਲਈ ਸ਼/ਰਾਬ ਤੇ ਹੁਣ ਉੱਠਿਆ ਨਹੀਂ ਜਾਂਦਾ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

 

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ  ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਪੰਜਾਬ ਦੀ ਨੌਜਵਾਨ ਪੀੜ੍ਹੀ ਚਿੱਟੇ ਦੇ ਜਾਲ ‘ਚ ਫਸੀ ਹੋਈ ਹੈ। ਹਰ ਮਹੀਨੇ ਪੰਜ ਤੋ ਅੱਠ ਨੌਜਵਾਨ ਚਿੱਟੇ ਦੀ ਭੇਟ ਚੜ੍ਹ ਰਹੇ ਹਨ।

ਰਵਾਇਤੀ ਨਸ਼ਿਆਂ ਦੀ ਥਾਂ ਸਿੰਥੈਟਿਕ ਨਸ਼ੇ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਦਿੱਤਾ ਹੈ। ਸੋਨੇ ਨਾਲੋਂ ਮਹਿੰਗਾ ਚਿੱਟੇ ਦੀ ਇੰਟਰਨੈਸ਼ਨਲ ਮਾਰਕੀਟ ਵਿੱਚ ਪ੍ਰਤੀ ਕਿਲੋ ਕੀਮਤ ਪੰਜ ਤੋਂ ਅੱਠ ਕਰੋੜ ਹੈ। ਦੇਖੋ ਬਟਾਲਾ ਦੀਆਂ ਸੜਕਾਂ ‘ਤੇ ਪਤੀ ਪਤਨੀ ਦਾ ਅਨੋਖਾ ਪਿਆਰ, ਦੋਵੇਂ ਹੀ ਸ਼ਰਾਬ ਨਾਲ ਪੂਰੀ ਤਰ੍ਹਾਂ ਨਾਲ ਨਸ਼ੇ ਵਿੱਚ ਸਨ ਤੇ ਪਤਨੀ ਸੜਕ ਉੱਤੇ ਬੈਠੀ ਸੀ ਤੇ ਪਤੀ ਉਸ ਨੂੰ ਸੰਭਾਲ ਰਿਹਾ ਸੀ। ਰਾਹਗੀਰ ਇਨ੍ਹਾਂ ਵੱਲ ਦੇਖ ਕੇ ਮਜ਼ਾਕ ਉਡਾਅ ਰਹੇ ਸਨ। ਇਹ ਦੋਵੇਂ ਪਰਵਾਸੀ ਮਜ਼ਦੂਰ ਨੇ ਤੇ ਝੋਨੇ ਦੀ ਕਟਾਈ ਮਗਰੋਂ ਜੋ ਮਿਹਨਤ ਦੇ ਪੈਸੇ ਮਿਲੇ ਉਨ੍ਹਾਂ ਦੀ ਸ਼ਰਾਬ ਪੀ ਲਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *