ਟਰੱਕ ਨੇ ਕਰ’ਤਾ ਲੱਖਾਂ ਦਾ ਨੁਕਸਾਨ ! ਦੇਖੋ ਬਿਜਲੀ ਦੇ ਖੰਭੇ ਦਾ ਤਾਰਾਂ ਸਮੇਤ ਹੋਇਆ ਵੱਡਾ ਨੁਕਸਾਨ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੇਕਾਬੂ ਕੈਂਟਰ ਗਿੱਲ ਰੋਡ ‘ਤੇ ਲੱਗੇ ਇਕ ਬਿਜਲੀ ਦੇ ਵੱਡੇ ਖੰਭੇ ਨਾਲ ਇੰਨੀ ਬੁਰੀ ਤਰ੍ਹਾਂ ਟਕਰਾਇਆ ਕਿ ਖੰਭਾ ਹੀ ਟੇਢਾ ਹੋ ਗਿਆl ਸਿੱਟੇ ਵਜੋਂ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ ਅਤੇ ਇਲਾਕੇ ਦੀ ਬੱਤੀ ਗੁਲ ਹੋ ਗਈl ਆਲੇ ਦੁਆਲੇ ਦੇ ਲੋਕਾਂ ਦਾ ਕਹਿਣਾ ਹੈ ਕਿ ਸੀਮਟ ਮਿਕਸਰ ਕੈਂਟਰ ਦਾ ਡਰਾਈਵਰ ਨਸ਼ੇ ਵਿੱਚ ਟੱਲੀ ਸੀ l ਗੰਭੀਰ ਰੂਪ ਵਿੱਚ ਫੱਟੜ ਹੋਏ ਡਰਾਈਵਰ ਨੂੰ ਟਰੱਕ ਚੋਂ ਕੱਡ ਕੇ ਹਸਪਤਾਲ ਦਾਖਲ ਕਰਵਾਇਆ ਗਿਆl ਇਹ ਹਾਦਸਾ ਲੁਧਿਆਣਾ ਦੇ ਗਿੱਲ ਰੋਡ ਤੇ ਪੈਂਦੇ ਸਤਸੰਗ ਰੋਡ ਤੇ ਸ਼ਨਿਚਰਵਾਰ ਸਵੇਰੇ ਵਾਪਰਿਆ l

ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਡਰਾਈਵਰ ਨੇ ਨਸ਼ਾ ਕੀਤਾ ਹੋਇਆ ਸੀ ਜਿਸ ਦੇ ਚਲਦੇ ਉਸਦੇ ਟਰੱਕ ਦਾ ਸੰਤੁਲਨ ਵਿਗੜ ਗਿਆ ਤੇ ਤੇਜ਼ ਰਫਤਾਰ ਕੈਂਟਰ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ l ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਨੇ ਖੰਬੇ ਅਤੇ ਟੁੱਟੀਆਂ ਤਾਰਾਂ ਦੀ ਰਿਪੇਅਰ ਕਰਨੀ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਦੌਰਾਨ ਟਰੱਕ ਡਰਾਈਵਰ ਦੇ ਸਿਰ ਚਹਿਰੇ ਅਤੇ ਛਾਤੀ ਤੇ ਗੰਭੀਰ ਸੱਟਾਂ ਲੱਗੀਆਂ ਹਨ। ਫੱਟੜ ਹੋਏ ਡਰਾਈਵਰ ਨੂੰ ਲਾਗੇ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *