ਮੁੰਡਿਆਂ ਨੇ ਮਚਾ ਰੱਖੀ ਸੀ ਅੱਤ ਦਿਨ ਰਾਤ ਕਰਦੇ ਸੀ ਅਜਿਹਾ ਕਾਰਾ, ਲੋਕ ਵੀ ਪਏ ਸੀ ਅੱਕੇ ਦੇਖੋ ਫਿਰ ਕਿੱਦਾਂ ਆਏ ਪੁਲਿਸ ਦੀ ਜਾੜ੍ਹ ਹੇਠ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਆਹ ਦੋ ਨੌਜਵਾਨਾਂ ਨੇ ਮਚਾਈ ਹੋਈ ਸੀ ਅਜਿਹੀ ਦਹਿਸ਼ਤ ਕਿ ਲੋਕਾਂ ਦੇ ਮਨਾਂ ਦੇ ਵਿੱਚ ਵੀ ਹੋ ਗਿਆ ਸੀ ਖੌਫ ਪੈਦਾ ਕਰਦੇ ਸੀ ਦਿਨ ਦਿਹਾੜੇ ਤੇ ਰਾਤਾਂ ਨੂੰ ਅਜਿਹੇ ਕਾਰੇ ਕਿ ਪੁਲਿਸ ਨੂੰ ਵੀ ਪੈ ਗਈ ਸੀ ਹੱਥਾਂ ਪੈਰਾਂ ਦੀ ਕਿਉਂਕਿ ਆਏ ਦਿਨ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਚੋਰੀ ਦੀਆਂ ਵਾਰਦਾਤਾਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਸ਼ਰੇਆਮ ਹੋ ਰਹੀਆਂ ਨੇ। ਅੰਮ੍ਰਿਤਸਰ ਪੁਲਿਸ ਨੇ ਹਾਲ ਹੀ ਵਿੱਚ 2 ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ 1 ਪਿਸਤੌਲ ਬਰਾਮਦ ਕੀਤਾ ਹੈ। ਪੁਲਿਸ ਪਿਛਲੇ ਕਾਫੀ ਸਮੇਂ ਤੋਂ ਗ੍ਰਿਫਤਾਰ ਨੌਜਵਾਨਾਂ ਦੀ ਭਾਲ ਕਰ ਰਹੀ ਸੀ।ਅਮ੍ਰਿਤਸਰ ਵਿੱਚ ਹੀ ਨਹੀਂ

ਬਲਕਿ ਪੰਜਾਬ ਭਰ ਵਿੱਚ ਪਿਸਤੌਲ ਦੀ ਨੋਕ ‘ਤੇ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਜਲੰਧਰ ਦੇ ਮੰਡੀ ਗੋਬਿੰਦਗੜ੍ਹ ‘ਚ ਵੀ ਗੋਲੀਆਂ ਚਲਾ ਕੇ ਲੁੱਟ ਖੋਹ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।ਏ.ਸੀ.ਪੀ ਵਰਿੰਦਰ ਸਿੰਘ ਖੋਸਾ ਮੁਤਾਬਕ ਨੌਜਵਾਨਾਂ ਦੀ ਪਛਾਣ ਰਾਮਲਾਲ ਅਤੇ ਬਲਵੰਤ ਵਜੋਂ ਹੋਈ ਹੈਖੈਰ ਦੇਖਿਆ ਜਾਵੇ ਤਾਂ ਆਏ ਦਿਨ ਮਾਹੌਲ ਖਰਾਬ ਹੁੰਦਾ ਜਾ ਰਿਹਾ ਲੋਕ ਬਿਲਕੁਲ ਵੀ ਸੁਰੱਖਿਤ ਨੇ ਕੀ ਪਤਾ ਕਿੱਥੇ ਜਾ ਕੇ ਉਨਾਂ ਦੇ ਨਾਲ ਕੋਈ ਵੱਡੀ ਵਾਰਦਾਤ ਹੋ ਜਾਵੇ ਇਸ ਤਰੀਕੇ ਦੀ ਲੁਟੇਰਿਆਂ ਨੇ ਦਹਿਸ਼ਤ ਮਚਾਏ ਹੋਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *