ਨਿੱਕੇ ਨਿੱਕੇ ਬੱਚਿਆਂ ਦੀ ਮਾਂ ਸਾਹਮਣੇ ਤੜਫ ਤੜਫ ਹੋਈ ਮੌ ਤ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹੁਸ਼ਿਆਰਪੁਰ ਦੇ ਮੁਕੇਰੀਆਂ ‘ਚ ਮਾਂ ਨੇ ਆਪਣੀਆਂ ਦੋ ਧੀਆਂ ਸਮੇਤ ਨਹਿਰ ‘ਚ ਛਾਲ ਮਾਰ ਦਿੱਤੀ। 4 ਮਹੀਨੇ ਦੀ ਨੀਰੂ ਅਤੇ 5 ਸਾਲਾ ਭੂਮੀਕਾ ਦੀ ਨਹਿਰ ‘ਚ ਡੁੱਬਣ ਕਾਰਨ ਮੌਤ ਹੋ ਗਈ। ਮਾਂ ਨੂੰ ਲੰਘ ਰਹੇ ਲੋਕਾਂ ਨੇ ਬਚਾ ਲਿਆ ਜਿਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਛਾਲ ਮਾਰਨ ਵਾਲੀ ਔਰਤ ਸਪਨਾ ਦੇਵੀ ਹੈ ਜੋ ਪਿੰਡ ਸਿੰਗੋਵਾਲ ਦੀ ਰਹਿਣ ਵਾਲੀ ਹੈ। ਉਸ ਦਾ ਪਤੀ ਜਤਿੰਦਰ ਸਿੰਘ ਵਿਦੇਸ਼ ਰਹਿੰਦਾ ਹੈ। ਸਪਨਾ ਨੇ ਆਪਣੀਆਂ ਦੋ ਧੀਆਂ ਸਮੇਤ ਪਿੰਡ ਬੰਬੋਵਾਲ ਨੇੜੇ ਵਗਦੀ ਮੁਕੇਰੀਆਂ

ਹਾਈਡਲ ਨਹਿਰ ਦੇ ਪੁਲ ਤੋਂ ਛਾਲ ਮਾਰ ਦਿੱਤੀ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਔਰਤ ਨੇ ਅਜਿਹਾ ਕਿਉਂ ਕੀਤਾ। ਔਰਤ ਦਾ ਪਤੀ ਫਿਲਹਾਲ ਵਿਦੇਸ਼ ‘ਚ ਹੈ। ਉਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਔਰਤ ਦੇ ਪਤੀ ਅਤੇ ਪਰਿਵਾਰ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਟੀਮ ਉਸ ਦੇ ਘਰ ਵੀ ਗਈ ਪਰ ਉੱਥੇ ਕੋਈ ਨਹੀਂ ਮਿਲਿਆ। ਫਿਲਹਾਲ ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਔਰਤ ਫਿਲਹਾਲ ਕੋਈ ਬਿਆਨ ਦੇਣ ਦੀ ਸਥਿਤੀ ‘ਚ ਨਹੀਂ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *