ਅਚਾਨਕ ਸ਼ਾਪਿੰਗ ਮਾਲ ‘ਚ ਲੱਗੀ ਭਿਆਨਕ ਅੱਗ ! 9 ਲੋਕਾਂ ਦੀ ਦਰਦਨਾਕ ਮੌਤ, ਰੈਸਕਿਓ ਅਪ੍ਰੇਸ਼ਨ ਜਾਰੀ

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਇੱਕ ਮਾਲ ਵਿੱਚ ਅੱਜ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।

ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ। 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਕਰਾਚੀ ਦੇ ਮੇਅਰ ਬੈਰਿਸਟਰ ਮੁਰਤਜ਼ਾ ਵਹਾਬ ਨੇ ਪਾਕਿਸਤਾਨੀ ਮੀਡੀਆ ‘ਜੀਓ ਨਿਊਜ਼’ ਨੂੰ ਦੱਸਿਆ ਕਿ ਰਾਸ਼ਿਦ ਮਿਨਹਾਸ ਰੋਡ ‘ਤੇ ਆਰਜੇ ਮਾਲ ‘ਚ ਅੱਗ ਲੱਗ ਗਈ। ਮਾਲ ਦੀ ਇਮਾਰਤ ਵਿੱਚ ਕਈ ਲੋਕ ਫਸੇ ਹੋਏ ਹਨ। ਫਾਇਰ ਬ੍ਰਿਗੇਡ ਨੇ ਕਰੀਬ 50 ਲੋਕਾਂ ਨੂੰ ਬਚਾਇਆ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *