ਮਨੀਲਾ ‘ਚ ਪੰਜਾਬੀ ਨਾਲ ਹੋਇਆ ਵੱਡਾ ਕਾਂਡ, ਕੁੱਝ ਸਮਾਂ ਪਹਿਲਾਂ ਹੀ ਗਿਆ ਸੀ ਵਿਦੇਸ਼

Latest Update

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਮਨੀਲਾ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਦੀ ਪਛਾਣ 26 ਸਾਲਾਂ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਮੋਗਾ ਜਿਲ੍ਹਾ ਦੇ

ਹਲਕਾ ਬਾਗਾਪੁਰਾਣਾ ਦੇ ਪਿੰਡ ਰੋਡੇ ਦੇ ਰਹਿਣ ਵਾਲਾ ਸੀ। ਜਸਪ੍ਰੀਤ ਸਿੰਘ ਜੋ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿੱਚ ਕਰੀਬ 5 ਸਾਲ ਪਹਿਲਾਂ ਗਿਆ ਸੀ।ਜਾਣਕਾਰੀ ਅਨੁਸਾਰ ਬੀਤੇ ਕੱਲ ਜਦੋ ਉਹ ਆਪਣੇ ਕੰਮ ‘ਤੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਉਸ ਨੂੰ ਗੋਲੀਆਂ ਮਾਰ ਕੇ ਉਸਦਾ ਕਤਲ ਕਰ ਦਿਤਾ। ਦੱਸਿਆ ਜਾ ਰਿਹਾ ਹੈ ਜਸਪ੍ਰੀਤ ਸਿੰਘ ਦੇ ਬਚਪਨ ਵਿੱਚ ਹੀ ਉਸ ਦੇ ਪਿਤਾ ਦੀ ਮੌਤ ਹੋ ਗਈ ਸੀ। ਉਸ ਦੇ ਦੋ ਭਰਾ ਅਤੇ ਇੱਕ ਭੈਣ ਹੈ ਜੋ ਪਿੰਡ ਰੋਡੇ ਵਿੱਚ ਹਨ ਜਿਨ੍ਹਾਂ ਦਾ ਪਾਲਣ ਪੋਸ਼ਣ ਨਾਨਕੇ ਪਰਿਵਾਰ ਨੇ ਕੀਤਾ ਹੈ। ਜਸਪ੍ਰੀਤ ਦੇ ਮੌਤ ‘ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਫੈਲ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *