ਜਲੰਧਰ ‘ਚ ਖੜੀ ਬੱਸ ਨੂੰ ਲੱਗੀ ਭਿਆਨਕ ਅੱਗ, ਮੌਕੇ ‘ਤੇ ਮਚੀ ਭੱਜ -ਦੌੜ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ਼ਹਿਰ ਵਿੱਚ ਦੇਰ ਰਾਤ ਇੱਕ ਬੱਸ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਲੰਮਾ ਪਿੰਡ ਚੌਕ ਨੇੜੇ ਇੱਕ ਖਾਲੀ ਪਲਾਟ ਵਿੱਚ ਮੁਰੰਮਤ ਲਈ ਖੜੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਉਨ੍ਹਾਂ ‘ਤੇ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਅਤੇ ਕੁਝ ਹੀ ਪਲਾਂ ‘ਚ ਬੱਸ ਸੜ ਕੇ ਸੁਆਹ ਹੋ ਗਈ।ਮੌਕੇ ‘ਤੇ ਮੌਜੂਦ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋ ਸਕੇ। ਫਿਲਹਾਲ ਇਸ ਘਟਨਾ ਦੌਰਾਨ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ ਪਰ ਘਟਨਾ ਦੀ ਸੂਚਨਾ

ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਖੁਸ਼ਕਿਸਮਤੀ ਇਹ ਰਹੀ ਕਿ ਅੱਗ ਦੀਆਂ ਲਪਟਾਂ ਵਿੱਚ ਨੇੜੇ ਦੀਆਂ ਫੈਕਟਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਕਿਉਂਕਿ ਫਾਇਰ ਵਿਭਾਗ ਦੀਆਂ ਗੱਡੀਆਂ ਸਮੇਂ ਸਿਰ ਮੌਕੇ ’ਤੇ ਪਹੁੰਚ ਗਈਆਂ ਸਨ। ਬੱਸ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *