ਸੋਹਣੇ ਸ਼ਹਿਰ ਤੋਂ ਸਾਹਮਣੇ ਆਇਆ ਕੁੜੀ ਦਾ ਸ਼ਰਮਨਾਕ ਕਾਰਾ !, ਚੰਡੀਗੜ੍ਹ ‘ਚ ਮੁੜ ਹੋਇਆ MMS ਕਾਂਡ

Latest Update

ਚੰਡੀਗੜ੍ਹ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਕੁੜੀ ਨੇ ਆਪਣੇ ਦੋਸਤਾਂ ਦੀ ਅਸ਼ਲੀਲ ਵੀਡੀਓ ਰਿਕਾਰਡ ਕਰਨ ਦੀ ਕੋਸ਼ਿਸ਼ ਕੀਤੀ। ਚੰਡੀਗੜ੍ਹ ਦੇ ਸੈਕਟਰ 22 ਸਥਿਤ ਪੀਜੀ ਦੇ ਬਾਥਰੂਮ ਟਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨੇ ਬਾਥਰੂਮ ‘ਚ ਗੀਜ਼ਰ ਦੇ ਉੱਪਰ ਕੈਮਰਾ ਲਗਾਇਆ ਸੀ ਤਾਂ ਜੋ ਉਹ ਲੜਕੀਆਂ ਦੀਆਂ ਅਸ਼ਲੀਲ ਵੀਡੀਓ ਬਣਾ ਕੇ ਆਪਣੇ ਬੁਆਏਫ੍ਰੈਂਡ ਨੂੰ ਭੇਜ ਸਕੇ।

ਪੁਲਿਸ ਨੇ ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ।ਇਹ ਸਾਰਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਇਕ ਲੜਕੀ ਨੇ ਬਾਥਰੂਮ ਜਾ ਕੇ ਗੀਜ਼ਰ ਦੇ ਉੱਪਰ ਲੱਗੇ ਕੈਮਰੇ ਨੂੰ ਦੇਖਿਆ। ਉਸ ਨੇ ਇਸ ਬਾਰੇ ਆਪਣੇ ਸਾਥੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਸਾਰੀਆਂ ਲੜਕੀਆਂ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ। ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਉਂਦੇ ਹੀ ਪੁਲਿਸ ਨੇ ਕਾਰਵਾਈ ਕੀਤੀ।

ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਲੜਕੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਵੱਲੋਂ ਪੁੱਛਗਿੱਛ ਕਰਨ ‘ਤੇ ਲੜਕੀ ਨੇ ਦੱਸਿਆ ਕਿ ਉਸ ਨੇ ਆਪਣੇ ਬੁਆਏਫ੍ਰੈਂਡ ਦੇ ਕਹਿਣ ‘ਤੇ ਬਾਥਰੂਮ ‘ਚ ਕੈਮਰਾ ਰੱਖਿਆ ਸੀ ਤਾਂ ਜੋ ਉਹ ਹੋਰ ਲੜਕੀਆਂ ਦੇ ਨਹਾਉਣ ਦੀਆਂ ਵੀਡੀਓਜ਼ ਆਪਣੇ ਬੁਆਏਫ੍ਰੈਂਡ ਨੂੰ ਭੇਜ ਸਕੇ। ਫਿਲਹਾਲ ਦੋਵੇਂ ਪੁਲਿਸ ਦੀ ਹਿਰਾਸਤ ‘ਚ ਹਨ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *