ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਮਾਮਲਾ ਅੰਮ੍ਰਿਤਸਰ ਦੇ ਗੋਲਡਨ ਐਵੀਨਿਊ ਇਲਾਕੇ ਦਾ ਹੈ, ਜਿਥੇ ਰਾਤ ਨੋ ਵਜੇ ਦੇ ਕਰੀਬ ਇਕ ਚੋਰ ਜੋ ਕੀ ਮੋਟਰਸਾਇਕਲ ਚੋਰੀ ਕਰਦਾ ਜਨਤਾ ਦੇ ਹੱਥੇ ਚੜ੍ਹਿਆ ਅਤੇ ਉਨ੍ਹਾਂ ਵੱਲੋਂ ਚੋਰ ਨੂੰ ਖੰਭੇ ਨਾਲ ਬਣ ਪੁਲਿਸ ਨੂੰ ਇਤਲਾਹ ਦੇ ਪੁਲਿਸ ਹਵਾਲੇ ਕੀਤਾ। ਇਸ ਮੌਕੇ ਚਸ਼ਮਦੀਦ ਲੋਕਾ ਨੇ ਦੱਸਿਆ ਕਿ ਚੋਰ ਕਾਫੀ ਦੇਰ ਤੋਂ ਇਥੇ ਚਕਰ ਕੱਟ ਰਿਹਾ ਸੀ ਅਤੇ ਸ਼ੱਕ ਪੈਣ ਉੱਤੇ ਉਸ ਨੂੰ ਮੋਟਰਸਾਇਕਲ ਚੋਰੀ ਕਰਦਿਆ ਰੰਗੇ ਹਥੀ
ਫੜ ਪੁਲਿਸ ਨੂੰ ਸੂਚਿਤ ਕਰ ਪੁਲਿਸ ਦੇ ਹਵਾਲੇ ਕੀਤਾ ਹੈ।ਇਸ ਸੰਬਧੀ ਮੌਕੇ ਉੱਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਫਿਲਹਾਲ ਮੌਕੇ ਉੱਤੇ ਪਹੁੰਚੇ ਹਾਂ ਅਤੇ ਜਲਦ ਪੁੱਛਗਿੱਛ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਗਲਬਾਤ ਕਰਦੀਆ ਚੋਰ ਨੇ ਦੱਸਿਆ ਕਿ ਉਹ ਨਸ਼ੇ ਦੀ ਤੋੜ ਦੇ ਚਲਦੇ ਉਸ ਵੱਲੋਂ ਮੋਟਰਸਾਈਕਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿਤਾ ਜਿਸਦੇ ਚਲਦੇ ਉਹ ਜਨਤਾ ਦੇ ਹਥੇ ਚੜੀਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ