ਅਚਾਨਕ ਉੱਡਦੇ ਜਹਾਜ਼ ‘ਚ ਆਉਣ ਲਗ ਗਿਆ ਪਾਣੀ, ਯਾਤਰੀਆਂ ‘ਚ ਮੱਚ ਗਈ ਹਫੜਾ-ਦਫੜੀ!

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਏਅਰ ਇੰਡੀਆ ਦੀ ਉਡਾਣ ਦੌਰਾਨ ਜਹਾਜ਼ ਦੇ ਅੰਦਰ ਪਾਣੀ ਟਪਕਣ ਲੱਗਾ। ਏਅਰਲਾਈਨ ਨੇ ਇਸ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ ਹੈ। ਫਲਾਈਟ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ‘ਚ ਸੀਟਾਂ ‘ਤੇ ਪਾਣੀ ਟਪਕਦਾ ਨਜ਼ਰ ਆ ਰਿਹਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਏਅਰਲਾਈਨ ਨੇ ਇਸ ਘਟਨਾ ‘ਤੇ ਅਫਸੋਸ ਜਤਾਇਆ ਹੈ।

ਗੈਟਵਿਕ ਹਵਾਈ ਅੱਡਾ ਬਰਤਾਨੀਆ ਵਿੱਚ ਹੈ। ਏਅਰ ਇੰਡੀਆ ਦੇ ਬੁਲਾਰੇ ਨੇ ਵੀਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਇਹ ਘਟਨਾ ਫਲਾਈਟ ਨੰਬਰ ਏਆਈ-1694 ਦੇ ਕੈਬਿਨ ਦੇ ਅੰਦਰ ਵਾਪਰੀ, ਜਿਸ ਨੇ 24 ਨਵੰਬਰ ਨੂੰ ਗੈਟਵਿਕ ਤੋਂ ਅੰਮ੍ਰਿਤਸਰ ਲਈ ਉਡਾਣ ਭਰੀ ਸੀ। ਪ੍ਰਭਾਵਿਤ ਕਤਾਰਾਂ ਵਿੱਚ ਬੈਠੇ ਮੁਸਾਫਰਾਂ ਨੂੰ ਤੁਰੰਤ ਦੂਜੀਆਂ ਖਾਲੀ ਸੀਟਾਂ ‘ਤੇ ਸ਼ਿਫਟ ਕਰ ਦਿੱਤਾ ਗਿਆ। ਸਾਨੂੰ ਇਸ ਅਣਕਿਆਸੀ ਘਟਨਾ ‘ਤੇ ਅਫਸੋਸ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *