ਪਿੰਡ ਚੋਂ ਜਾਣ ਲੱਗੀ ਕੁੜੀ ਨੇ ਜੋ ਕਿਹਾ ਸੀ ਉਹ ਕਰਕੇ ਦਿਖਾਤਾ ਸਰਦਾਰਾਂ ਦੀ ਧੀ ਨੇ ਪੁਗਾਈ ਹਿੰਡ,ਫਿਰ ਪਿੰਡ ਵਾਲੇ ਵੀ ਨਹੀਂ ਹੱਟੇ ਪਿੱਛੇ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਮੋਗਾ ਦਾ ਸਾਰਾ ਪ੍ਰਸ਼ਾਸਨ ਅਤੇ ਖੇਡ ਪ੍ਰੇਮੀ ਅਤੇ ਪਿੰਡਾਂ ਸ਼ਹਿਰਾਂ ਦੇ ਨਾਮੀ ਲੋਕ ਉਸ ਵਕਤ ਇਕ ਥਾਂ ਇਕੱਠੇ ਨਜ਼ਰ ਆ ਜਦੋਂਜਦੋਂ ਖੁਸ਼ਪ੍ਰੀਤ ਕੌਰ ਨਾ ਦੀ ਕੁੜੀ ਨੇ ਜ਼ਿਲ੍ਹਾ ਮੋਗਾ ਦੇ ਵਿੱਚ ਦਸਤਕ ਦਿੱਤੀਹਾਲ ਦੇ ਵਿੱਚ ਪੁਰਤਗਾਲ ਵਿਖੇ ਹੋਈਆਂ ਖੇਡਾਂ ਵਿਸ਼ਵ ਬੋਕਸਿੰਗ ਚੈਂਪੀਅਨਸ਼ਿਪ ਦੇ ਵਿੱਚ ਖੁਸ਼ਪ੍ਰੀਤ ਜਿੱਤ ਦੇ ਝੰਡੇ ਗੱਡਕੇ ਆਪਣੇ ਗ੍ਰਹਿ ਵਿਖੇ ਪਰਤੀ ਤਾਂ ਉਸਦੇ ਆਉਣ ਤੇ ਪਿੰਡ ਵਾਸੀਆਂ ਅਤੇ ਜਿਲ੍ਹਾਂ ਉਸਦਾ ਨਿੱਘਾ ਸਵਾਗਤ ਕੀਤਾ ਹੈ ਦੱਸ ਦੀਏ ਕੀ ਇਸ ਖੇਡ ਚ ਖੁਸ਼ਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਕੇ ਭਾਰਤ ਦੀ ਝੋਲੀ ਪਾਇਆ ਇਸਦੇ ਨਾਲ ਜਿੱਥੇ ਖੁਸ਼ਪ੍ਰੀਤ ਕੌਰ ਨੇ

ਆਪਣੇ ਮਾਪਿਆ ਦਾ ਨਾਮ ਰੋਸ਼ਨ ਕੀਤਾ ਉੱਥੇ ਹੀ ਪੰਜਾਬ ਅਤੇ ਪੂਰੇ ਭਾਰਤ ਦਾ ਨਾਮ ਦੁਨੀਆਂ ਚ ਚਮਕਾਇਆ ਹੈ ਏਸ ਖੁਸ਼ਪ੍ਰੀਤ ਨੂੰ ਜਿਲ੍ਹਾ ਅਧਿਆਕਰੀਆਂ ਨੇ ਵੀ ਹੱਲਾ ਸ਼ੇਰੀ ਦਿੱਤੀ ਐ ਆਓ ਸੁਣਦੇ ਹਾਂ ਕੀ ਖੁਸ਼ਪ੍ਰੀਤ ਦਾ ਕੀ ਕਹਿਣਾ ਖੁਸ਼ਪ੍ਰੀਤ ਨੇ ਵਾਕਿਆ ਹੀ ਕਮਾਲ ਕਰ ਦਿੱਤੀ ਸੋ ਅਸੀ ਨੌਜਵਾਨ ਪੀੜੀ ਨੂੰ ਵੀ ਇਹੀ ਸੁਨੇਹਾਂ ਦਿੰਦੇ ਹਾਂ ਕੀ ਖੁਸ਼ਪ੍ਰੀਤ ਵਰਗੀਆਂ ਖਿਡਾਰਨਾਂ ਤੋਂ ਪ੍ਰੇਣਨਾ ਲੈਕੇ ਅੱਗੇ ਵਧੋ ਨਸ਼ਿਆ ਨੂੰ ਤਿਆਗ ਕੇ ਕੁਝ ਐਸਾ ਕਰ ਦਿਖਾ ਜਿਸ ਨਾਲ ਤੁਹਾਡਾ ਤੇ ਤੁਹਾਡਾ ਮਾਪਿਆਂ ਦਾ ਨਾਮ ਮਾਣ ਨਾਲ ਉੱਚਾ ਹੋੇਵੇ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *