ਮੰਮੀ ਮੈਂ ਚਲਿਆ ਗੁਰਦੁਆਰੇ” ਕਹਿ ਕੇ ਪੁੱਤ ਘਰੋਂ ਨਿਕਲਿਆ 5 ਦਿਨ ਹੋ ਗਏ ਨਹੀਂ ਪਰਤਿਆ ਘਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਥੋਂ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (Sahibzada Ajit Singh Nagar) ਦੀ ਰਹਿਣ ਵਾਲੀ ਤੀਰਥ ਕੌਰ ਦਾ 12 ਸਾਲਾ ਬੱਚਾ ਹਰਸ਼ਪ੍ਰੀਤ ਸਿੰਘ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ ਹੈ, ਜਿਸ ‘ਤੇ ਪੁਲਿਸ ਨੇ ਅਗਵਾ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤੀਰਥ ਕੌਰ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਪਹਿਲੇ ਵਿਆਹ ਤੋਂ ਤਲਾਕਸ਼ੁਦਾ ਸੀ ਉਸ ਨੇ ਦੂਜਾ ਵਿਆਹ ਕਰਵਾਇਆ ਸੀ, ਜਿਸ ਤੋਂ 2012 ਵਿੱਚ ਇੱਕ ਪੁੱਤਰ ਹਰਸ਼ਪ੍ਰੀਤ ਸਿੰਘ ਨੇ ਜਨਮ ਲਿਆ। ਬੀਤੀ 27 ਨਵੰਬਰ ਨੂੰ ਗੁਰੂ ਪੁਰਬ ਵਾਲੇ ਦਿਨ ਲੜਕਾ ਹਰਸ਼ਪ੍ਰੀਤ

ਸਿੰਘ ਇਹ ਕਹਿ ਕੇ ਘਰੋਂ ਨਿਕਲਿਆ ਸੀ ਕਿ ਉਹ ਨੇੜਲੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਹੈ ਪਰ ਸ਼ਾਮ ਤੱਕ ਵਾਪਸ ਨਹੀਂ ਆਇਆ।ਪਰਿਵਾਰਕ ਮੈਂਬਰਾਂ ਨੇ ਬੱਚੇ ਦੀ ਕਾਫੀ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਲਾਪਤਾ ਬੱਚੇ ਹਰਸ਼ਪ੍ਰੀਤ ਦੀ ਮਾਂ ਨੇ ਦੱਸਿਆ ਕਿ ਉਸ ਦਾ ਬੱਚਾ ਚੌਥੀ ਜਮਾਤ ਵਿੱਚ ਪੜ੍ਹਦਾ ਸੀ ਅਤੇ ਉਸ ਦੇ ਲਾਪਤਾ ਹੋਣ ਕਾਰਨ ਪੂਰਾ ਪਰਿਵਾਰ ਕਾਫੀ ਚਿੰਤਤ ਹੈ। ਪੁਲਿਸ ਨੇ ਇਸ ਸਬੰਧ ‘ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਪਤਾ ਬੱਚੇ ਦੀ ਭਾਲ ਕੀਤੀ ਜਾ ਰਹੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *