ਮੁੰਡਾ-ਕੁੜੀ ਨੇ ਸ਼ਰੇਆਮ ਸੜਕ’ ਤੇ ਕੀਤਾ ਹਾਈਵੋਲਟ ਡਰਾਮਾ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੀ ਅਦਾਲਤ ਦੇ ਬਾਹਰ ਉਸ ਸਮੇਂ ਹਾਈਵੋਲਟਜ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਦੋ ਧਿਰਾ ਅਦਾਲਤ ਚ ਆਪਣੀ ਪੇਸ਼ੀ ਭੁਗਤਕੇ ਬਾਹਰਫਿਰ ਬਾਹਰ ਆਉਂਦੇ ਇਸ ਮੁੰਡੇ ਆਹ ਕੁੜੀ ਫੜ ਲਿਆ ਜਿਸਦੀ ਮਦਦ ਲਈ ਛਡਾਉਣ ਆਏ ਪਿਉ ਨਾਲ ਵੀ ਮੁੰਡੇ ਨੇ ਧੱਕਾ ਮੁੱਕੀ ਕੀਤੀ ਤਸਵੀਰਾਂ ਦੇ ਵਿੱਚ ਸਾਫ ਤੌਰ ਤੇ ਦੇਖ ਸਕਦੇ ਕੀ ਕਿਵੇਂ ਦੋਵੇਂ ਧਿਰਾਂ ਵੱਲੋਂ ਲੋਕਾਂ ਦੇ ਸਾਹਮਣੇ ਹੰਗਾਮਾ ਕੀਤੀ ਜਾ ਰਿਹਾ ਜਿਸਦੇ ਸੀਨ ਦੇਖ ਸਥਾਨਕ ਲੋਕ ਵੀ ਇਕੱਠੇ ਹੋਏ ਨਜ਼ਰ ਆਏ ਭਲਾ ਜਿਵੇਂ ਕੋਈ ਤਮਾਸ਼ਾ ਹੋ ਰਿਹਾ ਹੋਏ ਪਹਿਲਾਂ ਦੇਖੋ ਇਹ ਸੀਨ ਫਿਰ ਦੱਸਦੇ ਹਾਂ ਪੂਰਾ ਮਾਮਲਾ

ਦਰਸਲ ਇਹ ਪਤੀ ਪਤਨੀ ਹਨ ਜਿਨ੍ਹਾਂ ਦਾ ਲੁਧਿਆਣਾ ਅਦਲਾਤ ਚ ਤਲਾਕ ਦਾ ਕੇਸ ਚੱਲ ਰਿਹਾ ਹੈ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪਤਨੀ ਨੇ ਸ਼ਿਤਲ ਨੇ ਆਪਣੇ ਘਰਵਾਲੇ ਤੇ ਜੋ ਗੰਭੀਰ ਇਲਜ਼ਾਮ ਲਗਾਏ ਹਨ ਉਹ ਤੁਸੀ ਉਸਦੇ ਮੂੰਹੋ ਸੁਣੋਜੇਕਰ ਸ਼ੀਤਲ ਦੇ ਘਰਵਾਲੇ ਦੀ ਗੱਲ ਕਰੀਏ ਤਾਂ ਉਹ ਵੀਡੀਓ ਵਿੱਚ ਆਪਣੇ ਸੁਹਰੇ ਨੂੰ ਕਹਿੰਦਾ ਸੁਣਾਈ ਦਿੱਤਾ ਹੈ ਕੀ ਮੇਰੇ ਬੱਚੇ ਮੈਂਨੂੰ ਦੇਦੋ ਅਤੇ ਆਪਣੀ ਕੁੜੀ ਲੈ ਜਾਓ ਖੈਰ ਇਸ ਮੌਕੇ ਕੁੜੀ ਦੇ ਪਿੱਤਾ ਨੇ ਪ੍ਰਸ਼ਾਸਨ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *