ਦੇਖ ਲਓ ਟੱਬਰ ਨਾਲ ਕੀ ਹੋ ਗਿਆ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ  ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਤੁਸੀਂ ਵੀ ਘਰਾਂ ਨੂੰ ਜਿੰਦਰੇ ਲਗਾ ਕੇ ਬੇਫਿਕਰ ਹੋ ਕੇ ਜਾਨਿਓ ਵਿਆਹ ਸ਼ਾਦੀਆਂ ਤੇ ਤਾਂ ਹੁਣ ਥੋੜਾ ਬਚ ਕੇਕਿਤੇ ਵਿਆਹ ਦੇ ਲੱਡੂ ਖਾਣ ਦੇ ਚੱਕਰਾਂ ਚ ਕਰਵਾ ਨਾ ਲਿਓ ਪਿੱਛੋਂ ਝੁੱਗਾ ਚੌੜ ਅਜਿਹਾ ਹੀ ਹੋਇਆ ਨਕੋਦਰ ਦੇ ਰਣਜੀਤ ਨਗਰ ਵਿਖੇ ਰਹਿਣ ਵਾਲੇ ਕ੍ਰਿਸ਼ਨ ਕੁਮਾਰ ਨਾਲ ਜੋ ਚਾ ਦੇ ਨਾਲ ਗਏ ਤਾਂ ਵਿਆਹ ਚ ਸੀ ਪਰ ਘਰ ਆ ਕੇ ਦੇਖਿਆ ਤਾਂ ਹੋਸ਼ ਉੱਡ ਗਏ ਨੇਜਾਣਕਾਰੀ ਦਿੰਦਿਆਂ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਵਿਆਹ ਤੇ ਗਿਆ ਅਤੇ ਜਦੋਂ ਘਰ ਆ ਕੇ ਦੇਖਿਆ ਤਾਂ ਅਲਮਾਰੀਆਂ ਦਾ ਸਮਾਨ ਖਿੱਲਰਿਆ ਪਿਆ ਸੀ ਅਤੇ ਉਹਨਾਂ ਦੇ ਸੋਨੇ ਦੇ ਗਹਿਣੇ

ਅਤੇ ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਚੋਰ ਫਰਾਰ ਹੋ ਗਏ ਇਸ ਚੋਰੀ ਦੀ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਕੌਂਸਲਰ ਹੇਮੰਤ ਸ਼ਰਮਾ ਵੀ ਮੋਕੇ ਤੇ ਪਹੁੰਚੇ ਅਤੇ ਉਨ੍ਹਾਂ ਮੰਗ ਕੀਤੀ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇਦੇਖਿਆ ਜਾਵੇ ਤਾਂ ਹੁਣ ਤਾਂ ਘਰ ਨੂੰ ਸੁੰਨਾ ਛੱਡ ਕੇ ਜਾਣ ਦਾ ਸਮਾਂ ਹੀ ਨਹੀਂ ਰਿਹਾ। ਕਿਉਂਕਿ ਚੋਰਾਂ ਨੂੰ ਪਤਾ ਨਹੀਂ ਕਿੱਥੋਂ ਭਿਣਕ ਲੱਗ ਜਾਂਦੀ ਹੈ ਤੇ ਸੁੰਨਾ ਘਰ ਦੇ ਕੇ ਉਹਨਾਂ ਦੇ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ।ਵੀਡੀਓ ਦੇਖਣ ਲਈ ਦਿਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *