ਭੇਦਭਰੇ ਢੰਗ ਨਾਲ ਬੱਚਾ ਹੋਇਆ ਲਾਪਤਾ, 12 ਸਾਲਾਂ ਦੇ ਮਾਸੂਮ ਨਾਲ ਕੌਣ ਕਰ ਸਕਦੈ ਐਦਾਂ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇੱਥੋਂ ਦੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਵਾਸੀ ਤੀਰਥ ਕੌਰ ਦਾ 12 ਸਾਲਾ ਬੱਚਾ ਹਰਸ਼ਪ੍ਰੀਤ ਸਿੰਘ ਸ਼ੱਕੀ ਹਾਲਾਤ ’ਚ ਲਾਪਤਾ ਹੋ ਗਿਆ ਹੈ ਜਿਸ ’ਤੇ ਪੁਲਸ ਨੇ ਅਗਵਾ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤੀਰਥ ਕੌਰ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸਦਾ ਪਹਿਲੇ ਵਿਆਹ ਤੋਂ ਤਲਾਕ ਹੋ ਚੁੱਕਾ ਹੈ ਅਤੇ ਉਸਨੇ ਦੂਜਾ ਵਿਆਹ ਕਰਵਾਇਆ ਸੀ ਜਿਸ ਤੋਂ ਸੰਨ 2012 ਵਿਚ ਇਕ ਲੜਕਾ ਹਰਸ਼ਪ੍ਰੀਤ ਸਿੰਘ ਪੈਦਾ ਹੋਇਆ। ਲੰਘੀ 27 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਬੱਚਾ ਹਰਸ਼ਪ੍ਰੀਤ ਸਿੰਘ ਘਰੋਂ ਇਹ ਕਹਿ ਕੇ ਗਿਆ ਕਿ ਉਹ ਨੇੜੇ ਹੀ

ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਹੈ ਪਰ ਉਹ ਸ਼ਾਮ ਤੱਕ ਵਾਪਸ ਨਾ ਆਇਆ।ਪਰਿਵਾਰ ਵਲੋਂ ਬੱਚੇ ਦੀ ਕਾਫ਼ੀ ਭਾਲ ਕੀਤੀ ਗਈ ਪਰ ਉਸਦਾ ਕੋਈ ਸੁਰਾਗ ਨਾ ਲੱਗਾ। ਲਾਪਤਾ ਬੱਚੇ ਹਰਸ਼ਪ੍ਰੀਤ ਦੀ ਮਾਤਾ ਨੇ ਦੱਸਿਆ ਕਿ ਉਸਦਾ ਇਹ ਬੱਚਾ ਚੌਥੀ ਜਮਾਤ ਵਿਚ ਪੜ੍ਹਾਦਾ ਸੀ ਅਤੇ ਸ਼ੱਕੀ ਢੰਗ ਨਾਲ ਲਾਪਤਾ ਹੋਣ ਕਾਰਨ ਸਾਰਾ ਪਰਿਵਾਰ ਕਾਫ਼ੀ ਪ੍ਰੇਸ਼ਾਨ ਹੈ। ਪੁਲਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਪਤਾ ਬੱਚੇ ਦੀ ਤਲਾਸ਼ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *