4 ਮੁੰਡੇ ਮੈਨੂੰ ਫੜਕੇ ਖੇਤਾਂ ਚ ਲੈ ਗਏ। “ਓਹਨਾਂ ਮੇਰੇ ਨਾਲ ਜ਼ਬਰਦਸਤੀ ਕੀਤੀ” 15 ਸਾਲਾ ਕੁੜੀ ਨੇ ਦੱਸੀ ਆਪਣੀ ਹੱਡਬੀਤੀ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਿਵਲ ਹਸਪਤਾਲ ਦੇ ਬੈਡ ਤੇ ਪਈ ਇਸ 15 ਸਾਲਾਂ ਦੀ ਕੁੜੀ ਨਾਲ ਜੋ ਹੋਇਆ ਉਸ ਘਟਨਾ ਨੇ ਇਕ ਵਾਰ ਫੇਰ ਇੰਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦਿੱਤਾ ਦਰਸਲ ਇਹ ਕੁੜੀ ਹਰ ਰੋਜ ਦੀ ਤਰ੍ਹਾਂ ਆਪਣੇ ਘਰੋਂ ਦੌੜ ਲਗਾਉਂਣ ਜਾ ਰਹੀ ਸੀ ਤਾਂ ਕੀ ਇਸਨੂੰ ਕੋਈ ਨੌਕਰੀ ਮਿਲ ਸਕੇ ਪਰ ਇਸਨੂੰ ਕੀ ਪਤਾ ਸੀ ਕੀ ਅੱਜ ਰਾਸਤੇ ਵਿੱਚ ਖੜ੍ਹੇ ਦਿਰੰਦੇ ਇਸਦਾ ਉਠੀਕ ਕਰ ਰਹੇ ਨੇ ਜਿਵੇਂ ਇਹ ਕੁੜੀ ਰਾਸਤੇ ਵਿੱਚ ਪਹੁੰਚਦੀ ਐ ਉਵੇਂ ਹੀ ਚਾਰ ਮੁੰਡੇ ਇਸਨੂੰ ਜ਼ਬਰਦਸਤੀ ਫੜ੍ਹਕੇ ਖੇਤਾਂ ਵਿੱਚ ਲੈ ਜਾਂਦੇ ਹਨ

ਜਿੱਥੇ ਇਸ ਕੁੜੀ ਨਾਲ ਦਰਿੰਦਿਆਂ ਨੇ ਸਾਰੀਆਂ ਹੱਦਾਂ ਪਾਰ ਕੀਤੀਆਂ ਮੀਡੀਆ ਨੂੰ ਜਾਣਕਾਰੀ ਦਿੰਦੀ ਏਸ ਪੀੜਤ ਨੇ ਇੰਨਸਾਫ ਦੀ ਗੁਹਾਰ ਲਗਾਈ ਐ ਮਾਮਲਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਦਾ ਹੈ ਉੱਧਰ ਇਸ ਮਾਮਲੇ ਬਾਬਤ ਪੁਲਿਸ ਦਾ ਕੀ ਕਹਿਣਾ ਐ ਉਹ ਵੀ ਸੁਣੋਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਦੋਸ਼ੀਆਂ ਤੇ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਐ ਅਤੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਵੀਡੀਓ ਦੇਖਣ ਲਈ ਦਿਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *