ਸਮਰਾਲਾ ‘ਚ ਡਾਕਟਰਾਂ ਨੇ ਕੱਢੀ ਗੇਟ ਰੈਲੀ ਸਿਵਲ ਹਸਪਤਾਲ ‘ਚ ਕੀਤੀ ਹੜਤਾਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ ‘ਤੇ ਸਿਵਲ ਹਸਪਤਾਲ ਸਮਰਾਲਾ ਦੇ ਡਾਕਟਰਾਂ ਤੇ ਸਮੂਹ ਸਟਾਫ਼ ਵੱਲੋਂ ਪੰਜਾਬ ਮਨਿਸਟ੍ਰੀਅਲ ਸਟਾਫ਼ ਦੀ ਪਿਛਲੇ ਇਕ ਮਹੀਨੇ ਤੋਂ ਚੱਲ ਰਹੀ ਹੜਤਾਲ ਦੀ ਹਮਾਇਤ ‘ਚ ਗੇਟ ਰੈਲੀ ਕੱਢੀ ਗਈ।ਇਸ ਦੌਰਾਨ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀਆਂ ਮੁੱਖ ਮੰਗਾਂ ਬਾਰੇ ਜਾਣਕਾਰੀ ਦਿੱਤੀ। ਮੈਡੀਕਲ ਅਫ਼ਸਰ ਡਾ. ਲਖਵਿੰਦਰ ਸਿੰਘ ਨੇ ਕਿਹਾ ਇਹ ਗੇਟ ਰੈਲੀ ਐਸੋਸੀਏਸ਼ਨ ਵੱਲੋਂ ਦਿੱਤੇ ਸੱਦੇ ‘ਤੇ ਹੀ ਕੱਢੀ ਗਈ ਹੈ,

ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਕੋਈ ਫ਼ੈਸਲਾ ਨਾ ਲਿਆ ਤਾਂ ਐਸੋਸੀਏਸ਼ਨ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ ਅਸੀਂ ਸਾਰੇ ਉਸ ਦਾ ਸਾਥ ਦੇਵਾਂਗੇ।ਇਸ ਮੌਕੇ ਡਾ. ਵੰਦਨਾ ਰਾਠੌੜ, ਡਾ. ਮਨਿੰਦਰਜੀਤ ਸਿੰਘ, ਡਾ. ਗੁਰਿੰਦਰ ਕੌਰ, ਡਾ. ਨਵਜੋਤ ਕੌਰ, ਡਾ. ਪ੍ਰਭਜੋਤ ਸਿੰਘ, ਨਰਸਿੰਗ ਸਿਸਟਰ ਉਪਵਿੰਦਰ ਕੌਰ, ਐੱਮਐੱਲਟੀ ਗੁਰਿੰਦਰ ਕੌਰ, ਮਲਟੀਪਰਪਜ਼ ਹੈਲਥ ਵਰਕਰ ਪ੍ਰਦੀਪ ਕੁਮਾਰ, ਅਮਨਦੀਪ ਸਿੰਘ, ਬਲਦੀਸ਼ ਕੌਰ ਏਐੱਨਐੱਮ ਤੇ ਸਿਵਲ ਹਸਪਤਾਲ ਸਮਰਾਲਾ ਦਾ ਸਮੂਹ ਸਟਾਫ਼ ਹਾਜ਼ਰ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *