8 ਭੈਣਾਂ ਦਾ ਸੀ ਇਕਲੌਤਾ ਵੀਰ,ਪਰ ਕੌਣ ਟਾਲੇ ਹੋਣੀ ਨੂੰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

8 ਭੈਣਾਂ ਦੇ ਇਕਲੌਤੇ ਭਰਾ ਦੀ ਬੀਤੀ ਰਾਤ ਪਿੰਡ ਢਿੱਲਵਾਂ ਦੇ ਕੋਲ ਸੜਕ ਦੁਰਘਟਨਾ ਵਿੱਚ ਹੋਈ ਮੌਤ ਪਿੰਡ ਚ ਸੋਗ ਦੀ ਲਹਿਰ ਮ੍ਰਿਤਕ ਨੌਜਵਾਨ ਮੋਟਰਸਾਈਕਲ ਤੇ ਸੀ ਸਵਾਰ l ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨਿੱਕਾ ਨੇ ਦੱਸਿਆ ਕਿ ਮ੍ਰਿਤਕ ਜਸਬੀਰ ਸਿੰਘ ਪਿੰਡ ਬੌਂਦਲ ਦਾ ਰਹਿਣ ਵਾਲਾ ਸੀ ਉਸਦੀ ਉਮਰ 34 ਸਾਲ ਸੀ।ਮ੍ਰਿਤਕ ਕਿਸੇ ਬਿਲਡਿੰਗ ਦਾ ਲੈਂਟਰ ਪਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸ਼ਾਮ 7 ਕ ਵਜੇ ਦੇ ਨੇੜੇ ਸੜਕ ਦੇ ਵਿਚਾਲੇ ਇੱਕ ਟਰੱਕ ਖੜਾ ਸੀ ਜਿਸ ਦੀ ਚਪੇਟ ਵਿੱਚ ਮ੍ਰਿਤਕ ਜਸਬੀਰ ਸਿੰਘ ਆ ਗਿਆ। ਹਰਜਿੰਦਰ ਸਿੰਘ ਦਾ ਕਹਿਣਾ ਸੀ ਕਿ

ਮ੍ਰਿਤਕ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਕੋਲ ਇੱਕ ਸਾਲ ਦੀ ਛੋਟੀ ਬੱਚੀ ਵੀ ਹੈ। ਮ੍ਰਿਤਕ ਦੇ ਪਰਿਵਾਰ ਨੇ ਫ਼ਰਾਰ ਟਰੱਕ ਡਰਾਈਵਰ ਨੂੰ ਇਸਦਾ ਦੋਸ਼ੀ ਦੱਸਿਆ ਅਤੇ ਕਾਰਵਾਈ ਦੀ ਮੰਗ ਕੀਤੀ ਹੈ  ਸਰਕਾਰੀ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਇੱਕ ਅਣਪਛਾਤੀ ਲਾਸ਼ ਸਿਵਲ ਹਸਪਤਾਲ ਵਿੱਚ ਆਈ ਸੀ ਜਿਸ ਦੀ ਪਿੰਡ ਢਲਵਾਂ ਦੇ ਕੋਲ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਸੀ ।ਜਿਸ ਤੋਂ ਬਾਅਦ ਪਤਾ ਚੱਲਣ ਤੇ ਲਾਸ਼ ਦੀ ਪਛਾਣ ਜਸਬੀਰ ਸਿੰਘ ਪਿੰਡ ਬੌਂਦਲ ਹੋਈ ਲਾਸ਼ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਮ੍ਰਿਤਕ ਦੇ ਘਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *