ਹੁਣ ਤਾਂ ਨ.ਸ਼ੇੜੀਆਂ ਤੋਂ ਰੱਬ ਹੀ ਬਚਾਵੇ, ਆਹ ਦੇਖੋ ਸ਼ਰੇਆਮ ਘਰ ‘ਚ ਵੜ੍ਹਕੇ ਕਰਗੇ ਕਾਂ.ਡ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਨੇ ਲੁਧਿਆਣਾ ਦੇ ਜਵਾਹਰ ਨਗਰ ਕੈਂਪ ਵਾਰਡ ਨੰਬਰ 72 ਦੀਆਂ ਤਸਵੀਰਾਂ ਜਿੱਥੇ ਨਸ਼ਾ ਨਸ਼ੇਆਮ ਵਿਕ ਰਿਹਾ .ਇਸ ਗੱਲ ਦੀ ਗਵਾਹੀ ਭਰਦੀਆਂ ਇਹ ਤਸਵੀਰਾਂ ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀ ਦੇਖ ਸਕਦੇ ਹੋਂ ਕੀ ਟੀਕੇ ਅਤੇ ਚਮਚੇ ਤੇ ਪਿਆ ਨਸ਼ੀਲਾ ਪਦਾਰਥ ਸ਼ਰੇਆਮ ਨਜ਼ਰ ਰਿਹਾ ਹੈ ਇਸ ਇਲਾਕੇ ਦੇ ਵਿੱਚ ਨਸ਼ੇੜੀਆਂ ਨੇ ਲੋਕਾਂ ਦਾ ਜੀਣਾ ਹਰਾਮ ਕਰ ਦਿੱਤਾ ਜਿਸਤੋਂ ਤੰਗ ਪ੍ਰੇਸ਼ਾਨ ਹੋਏ ਲੋਕਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੇ ਭੜਾਸ ਕੱਢਦੇ ਹੋਏ

ਕਿਹਾ ਕੀ ਨਾ ਨਸ਼ੇੜੀਆਂ ਘਰਤੇ ਆਕੇ ਹਮਲਾ ਕਰ ਦਿੱਤਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਗੁਹਾਰ ਲਗਾਉਂਦੇ ਹੋਏ ਨਸ਼ੇੜੀਆਂ ਖਿਲਾਫ ਕਰਵਾਈ ਦੀ ਮੰਗ ਕੀਤੀ ਐ ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਪੀੜਤਾਂ ਦੇ ਬਿਆਨਾ ਦੇ ਅਧਾਰ ਤੇ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ ਖੈਰ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਨਸ਼ੇੜੀਆਂ ਖਿਲਾਫ ਕੀ ਐਕਸ਼ਨ ਲੈਂਦੀ ਐ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ mਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *