ਨੱਚਦੀ ਨੱਚਦੀ ਪਾਕਿਸਤਾਨੀ ਨੂੰਹ ਆਈ ਸਰਹੱਦ ਤੋਂ ਇਸ ਪਾਰ,ਆਹ ਵੀਡੀਓ ਆਵੇਗੀ ਖੂਬ ਪਸੰਦ ਵੇਖੋ

Latest Update

ਭਾਰਤ ਸਰਕਾਰ ਨੇ ਕਰਾਚੀ ਦੀ ਰਹਿਣ ਵਾਲੀ 21 ਸਾਲਾ ਜਾਵੇਰਿਆ ਖ਼ਾਨਮ ਪੁੱਤਰੀ ਅਜ਼ਮਤ ਇਸਮਾਈਲ ਖ਼ਾਂ ਨੂੰ ਭਾਰਤ ਦਾ 45 ਦਿਨਾਂ ਦਾ ਵੀਜ਼ਾ ਦੇ ਦਿੱਤਾ ਹੈ। ਉਹ ਕਲ ਸਵੇਰੇ ਵਾਹਗਾ ਸਰਹੱਦ ਰਾਹੀਂ ਭਾਰਤ ਚ ਦਾਖ਼ਲ ਹੋਵੇਗੀ। ਜਿੱਥੇ ਉਸ ਦੇ ਮੰਗੇਤੇਰ ਸਮੀਰ ਖ਼ਾਂ ਅਤੇ ਹੋਣ ਵਾਲੇ ਸਹੁਰੇ ਅਹਿਮਦ ਕਮਾਲ ਖ਼ਾਂ ਯੁਸੁਫ਼ਜ਼ਈ ਸਵਾਗਤ ਕਰਨਗੇ।ਸਮੀਰ ਖ਼ਾਂ ਅਤੇ ਉਸ ਦੇ ਪਿਤਾ ਯੁਸੁਫ਼ਜ਼ਈ ਨੇ ਅੱਜ ਬਟਾਲਾ ਦੇ ਕਾਦੀਆਂ ਵਿੱਚ ਦੱਸਿਆ ਕਿ ਉਹ ਕੋਲਕਾਤਾ ਤੋਂ ਅੱਜ ਹੀ ਪਹੁੰਚੇ ਹਨ।

ਉਨ੍ਹਾਂ ਦੱਸਿਆ ਕਿ ਵਾਹਗਾ ਬਾਰਡਰ ਤੋਂ ਉਹ ਸ੍ਰੀ ਗੁਰੂ ਰਾਮ ਦਾਸ ਅੰਤਰ-ਰਾਸ਼ਟਰੀ ਏਅਰਪੋਰਟ ਤੋਂ ਕੋਲਕਾਤਾ ਦੀ ਫ਼ਲਾਈਟ ਲੈਣਗੇ। ਕੁੱਝ ਦਿਨਾਂ ਵਿੱਚ ਹੀ ਸਮੀਰ ਅਤੇ ਜਾਵੇਰਿਆ ਖ਼ਾਨਮ ਦਾ ਵਿਆਹ ਹੋਵੇਗਾ। ਜਿਸ ਤੋਂ ਬਾਅਦ ਜਾਵੇਰਿਆ ਦਾ ਲੰਬੇ ਸਮੇਂ ਦੇ ਵੀਜ਼ਾ ਵਿੱਚ ਵਾਧੇ ਲਈ ਆਵੇਦਨ ਕੀਤਾ ਜਾਵੇਗਾ।ਸਮੀਰ ਖ਼ਾਂ ਨੇ ਦੱਸਿਆ ਕਿ ਉਸ ਦੀ ਮੰਗੇਤਰ ਨੂੰ ਦੋ ਵਾਰੀ ਭਾਰਤ ਨੇ ਵੀਜ਼ਾ ਦੇਣ ਤੋਂ ਇਨਕਾਰ ਕੀਤਾ ਸੀ।

ਉਸ ਤੋਂ ਬਾਅਦ ਉਹ ਸਮਾਜ ਸੇਵਕ ਅਤੇ ਜਰਨਲਿਸਟ ਮਕਬੂਲ ਅਹਿਮਦ ਵਾਸੀ ਕਾਦੀਆਂ ਦੇ ਸੰਪਰਕ ਵਿੱਚ ਆਏ। ਕਿਉਂਕਿ ਉਹ ਪਹਿਲਾਂ ਅਨੇਕ ਪਾਕਿਸਤਾਨੀ ਦੁਲਹਨਾਂ ਦੀ ਵੀਜ਼ਾ ਲੈਣ ਵਿੱਚ ਮਦਦ ਕਰ ਚੁੱਕੇ ਹਨ। ਮਕਬੂਲ ਅਹਿਮਦ ਨੇ ਉਨ੍ਹਾਂ ਦੀ ਇਸ ਮਾਮਲੇ ਵਿੱਚ ਕਾਫ਼ੀ ਮਦਦ ਕੀਤੀ ਅਤੇ ਉਨ੍ਹਾਂ ਦੀ ਕੋਸ਼ਿਸ਼ਾਂ ਸਦਕਾ ਉਸ ਦੀ ਮੰਗੇਤਰ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇ ਦਿੱਤਾ। ਇਨ੍ਹਾਂ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ ਕਿ ਜਾਵੇਰਿਆ ਖ਼ਾਨਮ ਨੂੰ ਵੀਜ਼ਾ ਦੇ ਕੇ ਦੋ ਪਰਿਵਾਰਾਂ ਨੂੰ ਆਪਸ ਵਿੱਚ ਮਿਲਾਉਣ ਵਿੱਚ ਮਦਦ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *