ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਇਹ ਤਸਵੀਰਾਂ ਇਤਹਾਸਿਕ ਨਗਰੀ ਤਲਵੰਡੀ ਸਾਬੋ ਦੀਆਂ ਨੇ ਜਿੱਥੇ ਇਹ ਨਿਹੰਗਾ ਸਿੰਘਾਂ ਦੇ ਵਿਚਕਾਰ ਨੌਜਵਾਨ ਬਮਸ਼ਰਗੀ ਦਾ ਮਾਰਿਆ ਮੂੰਹ ਲੁਕੋਦਾਂ ਨਜ਼ਰ ਜਾ ਰਿਹਾ ਇਹ ਨੌਜਵਾਨ ਤੇ ਇਸਦਾ ਸਾਥੀ ਬੱਸ ਅੱਡੇ ਤੇ ਅਜਿਹੀ ਘਟੀਆ ਕਰਤੂਤ ਕਰਨ ਲੱਗੇ ਸਨ ਕੀ ਜਿਸਨੂੰ ਦੇਖ ਸਿੰਘਾਂ ਦਾ ਪਾਰਾ ਹਾਈ ਹੋ ਗਿਆ ਤੇ ਫਿਰ ਨਿਹੰਗ ਸਿੰਘਾ ਨੇ ਇਨ੍ਹਾਂ ਨੂੰ ਕਾਬੂ ਤੇ ਜਦੋਂ ਇਨ੍ਹਾਂ ਦੀ ਤਲਾਸ਼ੀ ਲਈ ਤਾਂ ਉਸ ਵਕਤ ਜੇਬਾਂ ਚੋਂ ਨਿਕਲਿਆ ਉਹ ਦੇਖ ਤੁਸੀ ਦੰਗ ਰਹਿ ਜਾਵੋਗੇ
ਬੀਤੇ ਹਫਤੇ ਬਠਿੰਡਾ ਵਿਖੇ ਆਏ ਨਵੇਂ ਐਸ.ਐਸਪੀ ਨੇ ਇਕ ਵੱਡਾ ਭਾਸ਼ਨ ਦਿੱਤਾ ਸੀ ਕੀ ਨਸ਼ਾ ਤਸਕਰਾਂ ਅਤੇ ਗਲਤ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਪਰ ਜਨਾਬ ਨਿਹੰਗਾ ਸਿੰਘਾ ਨੇ ਦੱਸਿਆ ਕੀ ਏਥੇ ਤਾਂ ਸ਼ਰੇਆਮ ਨਸ਼ਾ ਵਿਕਦਾ ਹੈ ਪਤਾ ਨਹੀਂ ਕਿਉਂ ਪੁਲਿਸ ਨਜ਼ਰ ਹੀ ਪੈਂਦੀ ਏਸ ਮੌਕੇ ਨਿਹੰਗ ਸਿੰਘਾਂ ਪੁਲਿਸ ਪ੍ਰਸ਼ਾਸਨ ਅੱਗੇ ਇਨ੍ਹਾੰ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ