ਬੱਸ ਨਾਲ ਟੱ / ਕ ਰ ਤੋਂ ਬਾਅਦ ਖਿੱਲਰ ਗਿਆ ਟਰੈਕਟਰ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਵੀਰਵਾਰ ਸਵੇਰੇ ਰਾਸ਼ਟਰੀ ਰਾਜ ਮਾਰਗ ਜਲੰਧਰ-ਪਠਾਨਕੋਟ ’ਤੇ ਸਥਿਤ ਕਸਬਾ ਮੁਸਾਹਿਬਪੁਰ ਨੇੜੇ ਇਕ ਟੂਰਿਸਟ ਬੱਸ ਨੇ ਟਰੈਕਟਰ ਟਰਾਲੀ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ ਜਿਸ ਕਾਰਨ ਟਰੈਕਟਰ ਟਰਾਲੀ ’ਤੇ ਸਵਾਰ ਦੋ ਕਿਸਾਨਾਂ ਦੀ ਮੌਤ ਹੋ ਗਈ।ਘਟਨਾ ਦੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਕਰਤਾਰ ਸਿੰਘ ਨੇ ਦੱਸਿਆ ਕਿ ਵੀਰਵਾਰ ਸਵੇਰੇ ਪੰਜ ਵਜੇ ਦੇ ਲਗਪਗ ਕਿਸਾਨ ਰਾਕੇਸ਼ ਕੁਮਾਰ (55) ਪੁੱਤਰ ਓਮ ਪ੍ਰਕਾਸ਼ ਵਾਸੀ ਗੁੜਾ ਕਲਾਂ (ਪਠਾਨਕੋਟ) ਜੋ ਆਪਣੇ ਟਰੈਕਟਰ ’ਤੇ ਸ਼ੂਗਰ ਮਿੱਲ ਵਿਚ ਗੰਨਾ ਛੱਡ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ ਜਿਸ ਦੇ ਨਾਲ ਉਸ

ਦਾ ਸਾਥੀ ਪ੍ਰਵੀਨ ਸਿੰਘ (50) ਪੁੱਤਰ ਸੋਹਣ ਸਿੰਘ ਵਾਸੀ ਨੱਥੂਵਾਲ ਬੈਠਾ ਸੀ। ਜਿਵੇਂ ਹੀ ਉਹ ਉਕਤ ਸਥਾਨ ’ਤੇ ਪੁੱਜੇ ਤਾਂ ਪਿੱਛਿਓਂ ਆ ਰਹੀ ਇਕ ਟੂਰਿਸਟ ਬੱਸ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਦੇ ਦੋ ਟੁੱਕੜੇ ਹੋ ਕੇ ਸੜਕ ’ਤੇ ਖਿੱਲਰ ਗਏ। ਇਸ ਦੌਰਾਨ ਟਰੈਕਟਰ ਚਾਲਕ ਤੇ ਉਸ ਦੇ ਸਾਥੀ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਐਂਬੂਲੈਂਸ ਦਾ ਪ੍ਰਬੰਧ ਕਰ ਕੇ ਲਾਸ਼ਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਦੇ ਮੁਰਦਾਘਰ ’ਚ ਰੱਖਵਾ ਦਿੱਤਾ। ਬੱਸ ਡਰਾਈਵਰ ਮੌਕੇ ’ਤੇ ਬੱਸ ਛੱਡ ਕੇ ਭੱਜਣ ਵਿਚ ਸਫਲ ਹੋ ਗਿਆ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *