ਤੇਂਦੂਆ ਦੇ ਡਰ ਤੋਂ ਘਰਾਂ ‘ਚ ਵੜੇ ਲੋਕ | ਲੋਕ ਹੱਥਾਂ ‘ਚ ਡਾਂਗਾ ਫੜ ਕਰ ਰਹੇ ਤੇਂਦੂਏ ਦੀ ਭਾਲ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਸੈਂਟਰਾ ਗ੍ਰੀਨ ਫਲੈਟ ‘ਚ ਦੇਰ ਰਾਤ ਇਕ ਤੇਂਦੂਆ ਵੜ ਗਿਆ। ਜਿਸ ਤੋਂ ਬਾਅਦ ਇੱਥੇ ਰਹਿਣ ਵਾਲੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਨੂੰ ਫੜਨ ਲਈ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਜਰੇ ਲਗਾਏ ਗਏ ਹਨ। ਜੰਗਲਾਤ ਵਿਭਾਗ ਸਮੇਤ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਹੈ।ਦਰਅਸਲ ਬੀਤੀ ਰਾਤ ਸੁਸਾਇਟੀ ‘ਚ ਰਹਿਣ ਵਾਲੇ ਇਕ ਵਿਅਕਤੀ ਨੇ ਚੀਤੇ ਨੂੰ ਦੇਖਿਆ। ਜਿਸ ਤੋਂ ਬਾਅਦ ਉਸ ਨੇ ਰੌਲਾ ਪਾਇਆ। ਇਸ ‘ਤੇ ਲੋਕ ਇਕੱਠੇ ਹੋ ਗਏ। ਜਦੋਂ ਉਨ੍ਹਾਂ ਨੇ ਸੁਸਾਇਟੀ ਵਿੱਚ ਲੱਗੇ ਕੈਮਰਿਆਂ ਦੀ ਜਾਂਚ ਕੀਤੀ ਤਾਂ ਉਸ

ਨੇ ਇੱਕ ਚੀਤਾ ਘੁੰਮਦਾ ਦੇਖਿਆ।ਸਾਹਮਣੇ ਆਈ ਸੀਸੀਟੀਵੀ ਫੁਟੇਜ ’ਚ ਦੇਖਿਆ ਜਾ ਸਕਦਾ ਹੈ ਕਿ ਤੇਂਦੂਆ ਸੁਸਾਇਟੀ ’ਚ ਘੁੰਮ ਰਿਹਾ ਹੈ। ਗਣੀਮਤ ਇਹ ਰਹੀ ਹੈ ਕਿ ਜਿਸ ਸਮੇਂ ਘੁੰਮਦਾ ਹੋਇਆ ਦਿਖਾਈ ਦੇ ਰਿਹਾ ਹੈ ਉਸ ਸਮੇਂ ਇਸ ਦੌਰਾਨ ਕੋਈ ਵਿਅਕਤੀ ਨਹੀਂ ਹੈ।ਇਸ ਤੋਂ ਬਾਅਦ ਇਸ ਦੀ ਸੂਚਨਾ ਥਾਣਾ ਸਦਰ ਨੂੰ ਦਿੱਤੀ ਗਈ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਇਸ ਦੌਰਾਨ ਜੰਗਲਾਤ ਵਿਭਾਗ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਅਤੇ ਚੀਤੇ ਦੀ ਭਾਲ ਸ਼ੁਰੂ ਕਰ ਦਿੱਤੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *