ਹੱਟੇ ਖੱਟੇ ਨੌਜਵਾਨਾਂ ਦੀ ਮਾਰੀ ਗਈ ਮੱਤ, ਉੱਤਰੇ ਗੰਦੇ ਕੰਮਾਂ ਤੇ ਆਹ ਦੇਖ ਲਓ ਕੈਮਰੇ ਦੇ ਵਿੱਚ ਨੌਜਵਾਨ ਦੀ ਕਰਤੂਤ ਹੋਈ ਕੈਦ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲਓ ਵੀ ਹੁਣ ਹੋ ਜਾਓ ਹੋਰ ਸਾਵਧਾਨ ਦਿਨ ਦਿਹਾੜੇ ਪੈਣ ਲੱਗੇ ਡਾਕੇ ਦੋ ਚਾਰ ਮਿੰਟ ਇਧਰ ਉਧਰ ਹੋਏ ਨਹੀਂ ਕਿ ਤੁਹਾਡੇ ਮੋਟਰਸਾਈਕਲ ਹੋ ਜਾਣਗੇ ਚੋਰੀ ਦੇਖਿਓ ਕਿ ਜਿਹੜਾ ਆਹ ਵਿਅਕਤੀ ਨਾਲ ਕਾਰਾ ਹੋ ਗਿਆ ਤੁਹਾਡੇ ਨਾਲ ਵੀ ਨਾ ਹੋ ਜਾਵੇ ਤਸਵੀਰਾਂ ਸਾਹਮਣੇ ਆਈਆਂ ਨੇਮਾਮਲਾ ਲੁਧਿਆਣਾ ਦੇ ਮਾਡਲ ਟਾਊਨ ਤੋਂ ਸਾਹਮਣੇ ਆਇਆ। ਜਿੱਥੇ ਦਫਤਰ ਦੇ ਬਾਹਰ ਖੜੇ ਮੋਟਰ ਸਾਇਕਲ ਨੂੰ ਚੋਰ ਬੜੀ ਹੀ ਹੁਸ਼ਿਆਰੀ ਦੇ ਨਾਲ ਚੁੱਕ ਕੇ ਫਰਾਰ ਹੋ ਜਾਂਦਾ । ਅਤੇ ਸਾਰੀ ਘਟਨਾ ਕੈਮਰੇ ਦੇ ਵਿੱਚ ਕੈਦ ਹੋਈ ਹ। ਉੱਥੇ ਹੀ ਜਿਸ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਇਆ

ਉਸਨੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਹ ਭਰੋਸਾ ਕਹਿਣਾ ਕਿ ਕੋਈ ਕਾਰਵਾਈ ਨਹੀਂ ਹੋਈ ਵਿਅਕਤੀ ਨੇ ਇਸ ਮਾਮਲੇ ਚ ਉਚਿਤ ਕਾਰਵਾਈ ਦੀ ਮੰਗ ਕੀਤੀ ਹੈ।ਆਖਿਰ ਕਿਉਂ ਚੋਰੀ ਦੀਆਂ ਵਾਰਦਾਤਾਂ ਰੁਕਣ ਦੀ ਬਜਾਏ ਲਗਾਤਾਰ ਵੱਧਦੀਆਂ ਜਾ ਰਹੀਆਂ ਨੇ ਦੇਖਿਆ ਜਾ ਰਿਹਾ ਕਿ ਨੌਜਵਾਨਾਂ ਦੇ ਵੱਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ। ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਤੇ ਵੀ ਵੱਡੇ ਸਵਾਲੀਆਂ ਨਿਸ਼ਾਨ ਖੜੇ ਹੁੰਦੇ ਨੇਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *