Jalandhar ‘ਚ Bus Stand ‘ਤੇ ਹੰਗਾਮਾ, ਬੱਸ ‘ਚ ਸਫਰ ਦੌਰਾਨ ਕਿੰਨਰਾਂ ‘ਤੇ ਕੁੱਟਮਾਰ ਦੇ ਇਲਜ਼ਾਮ

Latest Update

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਿੰਨਰ ਨੇ ਬੱਸ ‘ਚ ਸਫਰ ਕਰਦੇ ਸਮੇਂ ਮੁਸਾਫਿਰ ‘ਤੇ ਹਮਲਾ ਕਰਨ ਦਾ ਆਰੋਪ ਲਗਾਇਆ ਹੈ। ਇਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਹੰਗਾਮੇ ਦੌਰਾਨ ਇਕੱਠੇ ਹੋਈ ਭੀੜ ਵਿਚ ਸਵਾਰੀ ਨੂੰ ਮੌਕੇ ਤੋਂ ਭਜਾ ਦਿੱਤਾ ਗਿਆ, ਜਿਸ ਕਾਰਨ ਕਿੰਨਰ ਨੇ ਬੱਸ ਦੇ ਅੱਗੇ ਆ ਕੇ ਰੋਸ-ਪ੍ਰਦਰਸ਼ਨ ਕੀਤਾ ਅਤੇ ਬੱਸ ਚਾਲਕਾਂ ‘ਤੇ ਸਵਾਰੀਆਂ ਨੂੰ ਭਜਾਉਣ ਦੇ ਦੋਸ਼ ਲਗਾਏ। ਇਸ ਮਗਰੋਂ ਟਰੈਫਿਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਿੰਨਰ ਨਾਲ ਗੱਲਬਾਤ ਕਰਕੇ ਮਾਮਲਾ ਸੁਲਝਾਇਆ ਅਤੇ ਬੱਸ ਨੂੰ ਰਵਾਨਾ ਕਰਕੇ ਆਵਾਜਾਈ ਨੂੰ ਚਲਾਇਆ।ਕਿੰਨਰ ਰਵੀਸ਼ਾ ਨੇ ਦੱਸਿਆ ਕਿ ਉਹ ਬੱਸ ‘ਚ ਪੈਸੇ ਮੰਗ

ਰਹੀ ਸੀ, ਜਿਸ ਦੌਰਾਨ ਇਕ ਮੁਸਾਫਿਰ ਨੇ ਉਸ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਸ ਨੇ ਗਾਲ੍ਹਾਂ ਕੱਢਣ ‘ਤੇ ਇਤਰਾਜ਼ ਕੀਤਾ ਤਾਂ ਉਸ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਬੱਸ ਚਾਲਕ ਨੇ ਉਕਤ ਸਵਾਰੀ ਨੂੰ ਮੌਕੇ ਤੋਂ ਭਜਾ ਦਿੱਤਾ।ਟ੍ਰੈਫਿਕ ਕਰਮਚਾਰੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਦੇ ਬਾਹਰ ਵਿਵਾਦ ਹੋਇਆ ਹੈ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਕਿੰਨਰ ਨੇ ਦੋਸ਼ ਲਾਇਆ ਕਿ ਮੁਸਾਫਿਰ ਨੇ ਉਸ ਨਾਲ ਕੁੱਟਮਾਰ ਕੀਤੀ ਹੈ ਪਰ ਮੌਕੇ ‘ਤੇ ਕੋਈ ਸਵਾਰੀ ਮੌਜੂਦ ਨਹੀਂ ਸੀ, ਜਿਸ ਕਾਰਨ ਉਸ ਨੂੰ ਸਮਝਾ ਕੇ ਬੱਸ ਨੂੰ ਮੌਕੇ ਤੋਂ ਰਵਾਨਾ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *